ਕੂਚ 1:11 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਇਸ ਲਈ ਉਨ੍ਹਾਂ ਨੇ ਗ਼ੁਲਾਮਾਂ ਦੇ ਮੁਖੀਆਂ ਨੂੰ ਨਿਯੁਕਤ ਕੀਤਾ ਤਾਂਕਿ ਉਹ ਜ਼ੁਲਮ ਢਾਹ ਕੇ ਇਜ਼ਰਾਈਲੀਆਂ ਤੋਂ ਜਬਰਨ ਮਜ਼ਦੂਰੀ ਕਰਾਉਣ।+ ਉਨ੍ਹਾਂ ਨੇ ਇਜ਼ਰਾਈਲੀਆਂ ਤੋਂ ਫ਼ਿਰਊਨ ਲਈ ਗੋਦਾਮਾਂ ਵਾਲੇ ਸ਼ਹਿਰ ਫਿਤੋਮ ਤੇ ਰਾਮਸੇਸ+ ਬਣਵਾਏ। ਯਸਾਯਾਹ 63:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਉਨ੍ਹਾਂ ਦੇ ਸਾਰੇ ਦੁੱਖਾਂ ਵਿਚ ਉਹ ਵੀ ਦੁਖੀ ਹੋਇਆ।+ ਉਸ ਨੇ ਆਪਣਾ ਖ਼ਾਸ ਦੂਤ* ਭੇਜ ਕੇ ਉਨ੍ਹਾਂ ਨੂੰ ਬਚਾਇਆ।+ ਉਸ ਨੇ ਪਿਆਰ ਤੇ ਰਹਿਮ ਕਾਰਨ ਉਨ੍ਹਾਂ ਨੂੰ ਛੁਡਾਇਆ,+ਪੁਰਾਣੇ ਸਮਿਆਂ ਤੋਂ ਹੀ ਉਹ ਉਨ੍ਹਾਂ ਨੂੰ ਚੁੱਕੀ ਫਿਰਦਾ ਰਿਹਾ।+ ਰਸੂਲਾਂ ਦੇ ਕੰਮ 7:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕਾਂ ਉੱਤੇ ਕਿੰਨੇ ਅਤਿਆਚਾਰ ਹੋ ਰਹੇ ਹਨ ਅਤੇ ਮੈਂ ਉਨ੍ਹਾਂ ਦੇ ਹਉਕਿਆਂ ਨੂੰ ਸੁਣਿਆ ਹੈ,+ ਇਸ ਲਈ ਮੈਂ ਉਨ੍ਹਾਂ ਨੂੰ ਛੁਡਾਉਣ ਵਾਸਤੇ ਥੱਲੇ ਆਇਆ ਹਾਂ। ਇਸ ਲਈ ਮੈਂ ਤੈਨੂੰ ਮਿਸਰ ਨੂੰ ਘੱਲਾਂਗਾ।’
11 ਇਸ ਲਈ ਉਨ੍ਹਾਂ ਨੇ ਗ਼ੁਲਾਮਾਂ ਦੇ ਮੁਖੀਆਂ ਨੂੰ ਨਿਯੁਕਤ ਕੀਤਾ ਤਾਂਕਿ ਉਹ ਜ਼ੁਲਮ ਢਾਹ ਕੇ ਇਜ਼ਰਾਈਲੀਆਂ ਤੋਂ ਜਬਰਨ ਮਜ਼ਦੂਰੀ ਕਰਾਉਣ।+ ਉਨ੍ਹਾਂ ਨੇ ਇਜ਼ਰਾਈਲੀਆਂ ਤੋਂ ਫ਼ਿਰਊਨ ਲਈ ਗੋਦਾਮਾਂ ਵਾਲੇ ਸ਼ਹਿਰ ਫਿਤੋਮ ਤੇ ਰਾਮਸੇਸ+ ਬਣਵਾਏ।
9 ਉਨ੍ਹਾਂ ਦੇ ਸਾਰੇ ਦੁੱਖਾਂ ਵਿਚ ਉਹ ਵੀ ਦੁਖੀ ਹੋਇਆ।+ ਉਸ ਨੇ ਆਪਣਾ ਖ਼ਾਸ ਦੂਤ* ਭੇਜ ਕੇ ਉਨ੍ਹਾਂ ਨੂੰ ਬਚਾਇਆ।+ ਉਸ ਨੇ ਪਿਆਰ ਤੇ ਰਹਿਮ ਕਾਰਨ ਉਨ੍ਹਾਂ ਨੂੰ ਛੁਡਾਇਆ,+ਪੁਰਾਣੇ ਸਮਿਆਂ ਤੋਂ ਹੀ ਉਹ ਉਨ੍ਹਾਂ ਨੂੰ ਚੁੱਕੀ ਫਿਰਦਾ ਰਿਹਾ।+
34 ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕਾਂ ਉੱਤੇ ਕਿੰਨੇ ਅਤਿਆਚਾਰ ਹੋ ਰਹੇ ਹਨ ਅਤੇ ਮੈਂ ਉਨ੍ਹਾਂ ਦੇ ਹਉਕਿਆਂ ਨੂੰ ਸੁਣਿਆ ਹੈ,+ ਇਸ ਲਈ ਮੈਂ ਉਨ੍ਹਾਂ ਨੂੰ ਛੁਡਾਉਣ ਵਾਸਤੇ ਥੱਲੇ ਆਇਆ ਹਾਂ। ਇਸ ਲਈ ਮੈਂ ਤੈਨੂੰ ਮਿਸਰ ਨੂੰ ਘੱਲਾਂਗਾ।’