-
1 ਰਾਜਿਆਂ 8:53ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
53 ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਤੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਉਨ੍ਹਾਂ ਨੂੰ ਆਪਣੀ ਵਿਰਾਸਤ ਵਜੋਂ ਵੱਖਰਾ ਕੀਤਾ+ ਜਿਵੇਂ ਤੂੰ ਆਪਣੇ ਸੇਵਕ ਮੂਸਾ ਦੇ ਜ਼ਰੀਏ ਐਲਾਨ ਕੀਤਾ ਸੀ ਜਦੋਂ ਤੂੰ ਸਾਡੇ ਪਿਉ-ਦਾਦਿਆਂ ਨੂੰ ਮਿਸਰ ਵਿੱਚੋਂ ਬਾਹਰ ਲਿਆ ਰਿਹਾ ਸੀ।”
-