ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਲੇਵੀਆਂ 11:44
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ।

  • ਬਿਵਸਥਾ ਸਾਰ 7:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਪਵਿੱਤਰ ਪਰਜਾ ਹੋ ਅਤੇ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਤੁਹਾਨੂੰ ਆਪਣੇ ਲੋਕਾਂ, ਹਾਂ, ਆਪਣੇ ਖ਼ਾਸ ਲੋਕਾਂ* ਵਜੋਂ ਚੁਣਿਆ ਹੈ।+

  • 1 ਪਤਰਸ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਤੁਸੀਂ “ਚੁਣੇ ਹੋਏ ਲੋਕ, ਰਾਜ ਕਰਨ ਵਾਲੇ ਪੁਜਾਰੀਆਂ ਦੀ ਮੰਡਲੀ, ਪਵਿੱਤਰ ਕੌਮ+ ਅਤੇ ਪਰਮੇਸ਼ੁਰ ਦੇ ਖ਼ਾਸ ਲੋਕ ਹੋ+ ਤਾਂਕਿ ਤੁਸੀਂ ਹਰ ਪਾਸੇ ਉਸ ਦੇ ਗੁਣਾਂ* ਦਾ ਐਲਾਨ ਕਰੋ”+ ਜਿਹੜਾ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੇ ਸ਼ਾਨਦਾਰ ਚਾਨਣ ਵਿਚ ਲਿਆਇਆ ਹੈ।+

  • ਪ੍ਰਕਾਸ਼ ਦੀ ਕਿਤਾਬ 5:9, 10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਅਤੇ ਉਹ ਇਕ ਨਵਾਂ ਗੀਤ ਗਾਉਂਦੇ ਹਨ:+ “ਤੂੰ ਹੀ ਪੱਤਰੀ ਲੈਣ ਅਤੇ ਇਸ ਦੀਆਂ ਮੁਹਰਾਂ ਤੋੜਨ ਦੇ ਕਾਬਲ ਹੈਂ ਕਿਉਂਕਿ ਤੇਰੀ ਕੁਰਬਾਨੀ ਦਿੱਤੀ ਗਈ ਸੀ ਅਤੇ ਤੂੰ ਆਪਣੇ ਖ਼ੂਨ ਨਾਲ ਹਰ ਕਬੀਲੇ, ਭਾਸ਼ਾ, ਨਸਲ ਅਤੇ ਕੌਮ ਵਿੱਚੋਂ+ ਲੋਕਾਂ ਨੂੰ ਪਰਮੇਸ਼ੁਰ ਲਈ ਮੁੱਲ ਲਿਆ+ 10 ਅਤੇ ਤੂੰ ਉਨ੍ਹਾਂ ਨੂੰ ਰਾਜੇ*+ ਅਤੇ ਪੁਜਾਰੀ ਬਣਾਇਆ ਤਾਂਕਿ ਉਹ ਸਾਡੇ ਪਰਮੇਸ਼ੁਰ ਦੀ ਸੇਵਾ ਕਰਨ+ ਅਤੇ ਉਹ ਰਾਜਿਆਂ ਵਜੋਂ ਧਰਤੀ ਉੱਤੇ ਰਾਜ ਕਰਨ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ