-
ਬਿਵਸਥਾ ਸਾਰ 4:11ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 “ਇਸ ਲਈ ਤੁਸੀਂ ਆ ਕੇ ਪਹਾੜ ਕੋਲ ਖੜ੍ਹੇ ਹੋ ਗਏ ਅਤੇ ਪਹਾੜ ਤੋਂ ਅੱਗ ਦਾ ਭਾਂਬੜ ਉੱਠ ਰਿਹਾ ਸੀ ਅਤੇ ਇਸ ਦੀਆਂ ਲਪਟਾਂ ਆਕਾਸ਼ ਨੂੰ ਛੂਹ ਰਹੀਆਂ ਸਨ। ਚਾਰੇ ਪਾਸੇ ਘੁੱਪ ਹਨੇਰਾ ਅਤੇ ਕਾਲ਼ੇ ਬੱਦਲ ਛਾਏ ਹੋਏ ਸਨ।+
-
-
1 ਰਾਜਿਆਂ 8:12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਉਸ ਸਮੇਂ ਸੁਲੇਮਾਨ ਨੇ ਕਿਹਾ: “ਯਹੋਵਾਹ ਨੇ ਕਿਹਾ ਸੀ ਕਿ ਉਹ ਘੁੱਪ ਹਨੇਰੇ ਵਿਚ ਵੱਸੇਗਾ।+
-