ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 16:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਮੂਸਾ ਨੇ ਉਨ੍ਹਾਂ ਨੂੰ ਕਿਹਾ: “ਯਹੋਵਾਹ ਨੇ ਇਹ ਕਿਹਾ ਹੈ: ਕੱਲ੍ਹ ਪੂਰੀ ਤਰ੍ਹਾਂ ਆਰਾਮ ਕਰਨ* ਦਾ ਦਿਨ ਹੈ। ਇਹ ਯਹੋਵਾਹ ਦਾ ਪਵਿੱਤਰ ਸਬਤ*+ ਹੈ। ਇਸ ਲਈ ਤੁਸੀਂ ਜੋ ਪਕਾਉਣਾ ਹੈ, ਪਕਾ ਲਵੋ ਅਤੇ ਜੋ ਉਬਾਲਣਾ ਹੈ, ਉਬਾਲ ਲਵੋ।+ ਅਤੇ ਬਚਿਆ ਹੋਇਆ ਖਾਣਾ ਤੁਸੀਂ ਕੱਲ੍ਹ ਸਵੇਰ ਲਈ ਰੱਖ ਲਓ।”

  • ਕੂਚ 31:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 “ਤੂੰ ਇਜ਼ਰਾਈਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਤੁਸੀਂ ਜ਼ਰੂਰ ਮੇਰੇ ਸਬਤਾਂ ਨੂੰ ਮਨਾਉਣਾ+ ਕਿਉਂਕਿ ਇਹ ਤੁਹਾਡੀਆਂ ਪੀੜ੍ਹੀਆਂ ਦੌਰਾਨ ਮੇਰੇ ਅਤੇ ਤੁਹਾਡੇ ਵਿਚਕਾਰ ਇਕ ਨਿਸ਼ਾਨੀ ਹੈ ਤਾਂਕਿ ਤੁਹਾਨੂੰ ਯਾਦ ਰਹੇ ਕਿ ਮੈਂ ਯਹੋਵਾਹ ਨੇ ਤੁਹਾਨੂੰ ਪਵਿੱਤਰ ਕੀਤਾ ਹੈ। 14 ਤੁਸੀਂ ਜ਼ਰੂਰ ਸਬਤ ਮਨਾਉਣਾ ਕਿਉਂਕਿ ਇਹ ਤੁਹਾਡੇ ਲਈ ਪਵਿੱਤਰ ਹੈ।+ ਜਿਹੜਾ ਵੀ ਇਨਸਾਨ ਇਸ ਦੀ ਉਲੰਘਣਾ ਕਰੇ, ਉਸ ਨੂੰ ਜਾਨੋਂ ਮਾਰ ਦਿੱਤਾ ਜਾਵੇ। ਜੇ ਕੋਈ ਸਬਤ ਦੇ ਦਿਨ ਕੰਮ ਕਰੇ, ਤਾਂ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਖ਼ਤਮ ਕਰ ਦਿੱਤਾ ਜਾਵੇ।+

  • ਬਿਵਸਥਾ ਸਾਰ 5:12-14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 12 “‘ਤੂੰ ਸਬਤ ਦਾ ਦਿਨ ਮਨਾ ਤਾਂਕਿ ਇਹ ਪਵਿੱਤਰ ਰਹੇ, ਠੀਕ ਜਿਵੇਂ ਤੇਰੇ ਪਰਮੇਸ਼ੁਰ ਯਹੋਵਾਹ ਨੇ ਤੈਨੂੰ ਹੁਕਮ ਦਿੱਤਾ ਹੈ।+ 13 ਤੂੰ ਛੇ ਦਿਨ ਮਿਹਨਤ ਕਰ ਅਤੇ ਆਪਣੇ ਸਾਰੇ ਕੰਮ-ਧੰਦੇ ਕਰ।+ 14 ਪਰ ਸੱਤਵੇਂ ਦਿਨ ਤੇਰੇ ਪਰਮੇਸ਼ੁਰ ਯਹੋਵਾਹ ਦਾ ਸਬਤ ਹੈ।+ ਤੂੰ ਉਸ ਦਿਨ ਕੋਈ ਕੰਮ-ਕਾਰ ਨਾ ਕਰ,+ ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਪਾਲਤੂ ਪਸ਼ੂ ਅਤੇ ਨਾ ਹੀ ਤੇਰੇ ਸ਼ਹਿਰਾਂ* ਵਿਚ ਰਹਿੰਦਾ ਕੋਈ ਵੀ ਪਰਦੇਸੀ ਕੰਮ ਕਰੇ+ ਤਾਂਕਿ ਤੇਰਾ ਦਾਸ ਅਤੇ ਤੇਰੀ ਦਾਸੀ ਤੇਰੇ ਵਾਂਗ ਆਰਾਮ ਕਰਨ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ