ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 6:3
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 3 ਮੈਂ ਅਬਰਾਹਾਮ, ਇਸਹਾਕ ਤੇ ਯਾਕੂਬ ਸਾਮ੍ਹਣੇ ਸਰਬਸ਼ਕਤੀਮਾਨ ਪਰਮੇਸ਼ੁਰ ਵਜੋਂ ਪ੍ਰਗਟ ਹੁੰਦਾ ਸੀ,+ ਪਰ ਮੈਂ ਆਪਣੇ ਨਾਂ ਯਹੋਵਾਹ+ ਦੇ ਸੰਬੰਧ ਵਿਚ ਉਨ੍ਹਾਂ ਸਾਮ੍ਹਣੇ ਆਪਣੇ ਆਪ ਨੂੰ ਕਦੀ ਪੂਰੀ ਤਰ੍ਹਾਂ ਜ਼ਾਹਰ ਨਹੀਂ ਕੀਤਾ।+

  • ਕੂਚ 6:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਮੈਂ ਤੁਹਾਨੂੰ ਆਪਣੇ ਲੋਕਾਂ ਵਜੋਂ ਕਬੂਲ ਕਰਾਂਗਾ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ+ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇ ਜੂਲੇ ਹੇਠੋਂ ਕੱਢ ਰਿਹਾ ਹੈ।

  • ਰੋਮੀਆਂ 9:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਧਰਮ-ਗ੍ਰੰਥ ਵਿਚ ਪਰਮੇਸ਼ੁਰ ਨੇ ਫ਼ਿਰਊਨ ਨੂੰ ਕਿਹਾ ਸੀ: “ਮੈਂ ਤੈਨੂੰ ਇਸ ਕਰਕੇ ਅਜੇ ਤਕ ਜੀਉਂਦਾ ਰੱਖਿਆ ਤਾਂਕਿ ਮੈਂ ਤੇਰੇ ਮਾਮਲੇ ਵਿਚ ਆਪਣੀ ਤਾਕਤ ਦਿਖਾਵਾਂ ਅਤੇ ਪੂਰੀ ਧਰਤੀ ਉੱਤੇ ਮੇਰੇ ਨਾਂ ਬਾਰੇ ਲੋਕਾਂ ਨੂੰ ਪਤਾ ਲੱਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ