ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 22:4
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 4 “ਜੇ ਤੂੰ ਆਪਣੇ ਭਰਾ ਦੇ ਗਧੇ ਜਾਂ ਬਲਦ ਨੂੰ ਸੜਕ ʼਤੇ ਡਿਗਿਆ ਹੋਇਆ ਦੇਖੇਂ, ਤਾਂ ਤੂੰ ਜਾਣ-ਬੁੱਝ ਕੇ ਉਸ ਨੂੰ ਨਜ਼ਰਅੰਦਾਜ਼ ਨਾ ਕਰੀਂ। ਤੂੰ ਉਸ ਜਾਨਵਰ ਨੂੰ ਖੜ੍ਹਾ ਕਰਨ ਵਿਚ ਆਪਣੇ ਭਰਾ ਦੀ ਜ਼ਰੂਰ ਮਦਦ ਕਰੀਂ।+

  • ਲੂਕਾ 6:27
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 27 “ਪਰ ਮੈਂ ਤੁਹਾਨੂੰ ਜਿਹੜੇ ਮੇਰੀਆਂ ਗੱਲਾਂ ਸੁਣ ਰਹੇ ਹੋ, ਕਹਿੰਦਾ ਹਾਂ: ਤੁਸੀਂ ਆਪਣੇ ਦੁਸ਼ਮਣਾਂ ਨਾਲ ਪਿਆਰ ਕਰਦੇ ਰਹੋ, ਜਿਹੜੇ ਤੁਹਾਡੇ ਨਾਲ ਨਫ਼ਰਤ ਕਰਦੇ ਹਨ, ਉਨ੍ਹਾਂ ਦਾ ਭਲਾ ਕਰਦੇ ਰਹੋ,+

  • ਰੋਮੀਆਂ 12:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਬੁਰਾਈ ਤੋਂ ਹਾਰ ਨਾ ਮੰਨੋ, ਸਗੋਂ ਬੁਰਾਈ ਨੂੰ ਭਲਾਈ ਨਾਲ ਜਿੱਤਦੇ ਰਹੋ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ