-
ਨਿਆਈਆਂ 1:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 ਜਦੋਂ ਯਹੂਦਾਹ ਲੜਨ ਗਿਆ, ਤਾਂ ਯਹੋਵਾਹ ਨੇ ਕਨਾਨੀਆਂ ਅਤੇ ਪਰਿੱਜੀਆਂ ਨੂੰ ਉਨ੍ਹਾਂ ਦੇ ਹੱਥਾਂ ਵਿਚ ਦੇ ਦਿੱਤਾ+ ਅਤੇ ਉਨ੍ਹਾਂ ਨੇ ਬਜ਼ਕ ਵਿਚ 10,000 ਆਦਮੀਆਂ ਨੂੰ ਹਰਾ ਦਿੱਤਾ।
-
-
ਨਿਆਈਆਂ 11:21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
21 ਇਸ ਕਾਰਨ ਇਜ਼ਰਾਈਲ ਦੇ ਪਰਮੇਸ਼ੁਰ ਯਹੋਵਾਹ ਨੇ ਸੀਹੋਨ ਅਤੇ ਉਸ ਦੇ ਸਾਰੇ ਲੋਕਾਂ ਨੂੰ ਇਜ਼ਰਾਈਲ ਦੇ ਹੱਥ ਵਿਚ ਦੇ ਦਿੱਤਾ। ਉਨ੍ਹਾਂ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਇਜ਼ਰਾਈਲ ਨੇ ਉਸ ਦੇਸ਼ ਦੇ ਵਾਸੀਆਂ ਯਾਨੀ ਅਮੋਰੀਆਂ ਦੇ ਸਾਰੇ ਦੇਸ਼ ʼਤੇ ਕਬਜ਼ਾ ਕਰ ਲਿਆ।+
-