-
ਬਿਵਸਥਾ ਸਾਰ 5:27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
27 ਤੂੰ ਆਪ ਸਾਡੇ ਪਰਮੇਸ਼ੁਰ ਯਹੋਵਾਹ ਦੇ ਨੇੜੇ ਜਾ ਕੇ ਉਸ ਦੀਆਂ ਸਾਰੀਆਂ ਗੱਲਾਂ ਸੁਣ ਅਤੇ ਫਿਰ ਵਾਪਸ ਆ ਕੇ ਸਾਨੂੰ ਦੱਸੀਂ ਕਿ ਸਾਡੇ ਪਰਮੇਸ਼ੁਰ ਯਹੋਵਾਹ ਨੇ ਤੈਨੂੰ ਕੀ-ਕੀ ਦੱਸਿਆ ਹੈ। ਅਸੀਂ ਤੇਰੇ ਤੋਂ ਸਾਰੀਆਂ ਗੱਲਾਂ ਸੁਣਾਂਗੇ ਅਤੇ ਉਸ ਮੁਤਾਬਕ ਚੱਲਾਂਗੇ।’+
-
-
ਯਹੋਸ਼ੁਆ 24:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਇਸ ਲਈ ਯਹੋਸ਼ੁਆ ਨੇ ਲੋਕਾਂ ਨੂੰ ਕਿਹਾ: “ਤੁਸੀਂ ਆਪਣੇ ਗਵਾਹ ਆਪ ਹੋ ਕਿ ਤੁਸੀਂ ਆਪਣੀ ਮਰਜ਼ੀ ਨਾਲ ਯਹੋਵਾਹ ਦੀ ਭਗਤੀ ਕਰਨ ਦੀ ਚੋਣ ਕੀਤੀ ਹੈ।”+ ਇਹ ਸੁਣ ਕੇ ਉਨ੍ਹਾਂ ਨੇ ਕਿਹਾ: “ਅਸੀਂ ਗਵਾਹ ਹਾਂ।”
-