ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 16:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਜਿਉਂ ਹੀ ਹਾਰੂਨ ਨੇ ਇਜ਼ਰਾਈਲੀਆਂ ਦੀ ਸਾਰੀ ਮੰਡਲੀ ਨਾਲ ਆਪਣੀ ਗੱਲ ਖ਼ਤਮ ਕੀਤੀ ਅਤੇ ਉਨ੍ਹਾਂ ਸਾਰਿਆਂ ਨੇ ਮੁੜ ਕੇ ਉਜਾੜ ਵੱਲ ਮੂੰਹ ਕੀਤਾ, ਤਾਂ ਦੇਖੋ! ਯਹੋਵਾਹ ਦੀ ਮਹਿਮਾ ਬੱਦਲ ਵਿਚ ਦਿਖਾਈ ਦਿੱਤੀ।+

  • ਲੇਵੀਆਂ 9:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਅਖ਼ੀਰ ਵਿਚ ਮੂਸਾ ਤੇ ਹਾਰੂਨ ਮੰਡਲੀ ਦੇ ਤੰਬੂ ਦੇ ਅੰਦਰ ਗਏ ਅਤੇ ਫਿਰ ਬਾਹਰ ਆ ਕੇ ਲੋਕਾਂ ਨੂੰ ਅਸੀਸ ਦਿੱਤੀ।+

      ਫਿਰ ਯਹੋਵਾਹ ਦੀ ਮਹਿਮਾ ਸਾਰੇ ਲੋਕਾਂ ਸਾਮ੍ਹਣੇ ਪ੍ਰਗਟ ਹੋਈ+

  • ਗਿਣਤੀ 16:42
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 42 ਜਦੋਂ ਮੰਡਲੀ ਮੂਸਾ ਤੇ ਹਾਰੂਨ ਦੇ ਖ਼ਿਲਾਫ਼ ਇਕੱਠੀ ਹੋ ਗਈ, ਤਾਂ ਉਹ ਸਾਰੇ ਮੰਡਲੀ ਦੇ ਤੰਬੂ ਵੱਲ ਮੁੜੇ ਅਤੇ ਦੇਖੋ! ਬੱਦਲ ਨੇ ਤੰਬੂ ਨੂੰ ਢਕ ਲਿਆ ਸੀ ਅਤੇ ਯਹੋਵਾਹ ਦੀ ਮਹਿਮਾ ਪ੍ਰਗਟ ਹੋਣ ਲੱਗੀ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ