ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 5:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 ਪਰ ਫ਼ਿਰਊਨ ਨੇ ਕਿਹਾ: “ਯਹੋਵਾਹ ਕੌਣ ਹੈ+ ਜੋ ਮੈਂ ਉਸ ਦੀ ਗੱਲ ਮੰਨ ਕੇ ਇਜ਼ਰਾਈਲੀਆਂ ਨੂੰ ਜਾਣ ਦੇਵਾਂ?+ ਨਾ ਤਾਂ ਮੈਂ ਕਿਸੇ ਯਹੋਵਾਹ ਨੂੰ ਜਾਣਦਾ ਤੇ ਨਾ ਹੀ ਮੈਂ ਇਜ਼ਰਾਈਲੀਆਂ ਨੂੰ ਜਾਣ ਦਿਆਂਗਾ।”+

  • ਕੂਚ 14:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਇਸ ਤਰ੍ਹਾਂ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਦਿਲ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਜ਼ਰਾਈਲੀਆਂ ਦਾ ਪਿੱਛਾ ਕੀਤਾ, ਜਦ ਕਿ ਇਜ਼ਰਾਈਲੀ ਦਲੇਰੀ ਨਾਲ ਦੇਸ਼ ਵਿੱਚੋਂ ਜਾ ਰਹੇ ਸਨ।+

  • ਰੋਮੀਆਂ 9:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਧਰਮ-ਗ੍ਰੰਥ ਵਿਚ ਪਰਮੇਸ਼ੁਰ ਨੇ ਫ਼ਿਰਊਨ ਨੂੰ ਕਿਹਾ ਸੀ: “ਮੈਂ ਤੈਨੂੰ ਇਸ ਕਰਕੇ ਅਜੇ ਤਕ ਜੀਉਂਦਾ ਰੱਖਿਆ ਤਾਂਕਿ ਮੈਂ ਤੇਰੇ ਮਾਮਲੇ ਵਿਚ ਆਪਣੀ ਤਾਕਤ ਦਿਖਾਵਾਂ ਅਤੇ ਪੂਰੀ ਧਰਤੀ ਉੱਤੇ ਮੇਰੇ ਨਾਂ ਬਾਰੇ ਲੋਕਾਂ ਨੂੰ ਪਤਾ ਲੱਗੇ।”+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ