ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਉਤਪਤ 15:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਫਿਰ ਪਰਮੇਸ਼ੁਰ ਨੇ ਅਬਰਾਮ ਨੂੰ ਕਿਹਾ: “ਤੂੰ ਇਹ ਗੱਲ ਪੱਕੇ ਤੌਰ ਤੇ ਜਾਣ ਲੈ ਕਿ ਤੇਰੀ ਸੰਤਾਨ* ਇਕ ਬੇਗਾਨੇ ਦੇਸ਼ ਵਿਚ ਜਾ ਕੇ ਪਰਦੇਸੀਆਂ ਵਜੋਂ ਰਹੇਗੀ ਅਤੇ ਉੱਥੇ ਲੋਕ ਉਸ ਨੂੰ ਗ਼ੁਲਾਮ ਬਣਾ ਕੇ ਉਸ ʼਤੇ 400 ਸਾਲ ਅਤਿਆਚਾਰ ਕਰਨਗੇ।+

  • ਕੂਚ 3:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਯਹੋਵਾਹ ਨੇ ਅੱਗੇ ਕਿਹਾ: “ਮੈਂ ਦੇਖਿਆ ਹੈ ਕਿ ਮਿਸਰ ਵਿਚ ਮੇਰੇ ਲੋਕ ਕਿੰਨੇ ਕਸ਼ਟ ਸਹਿ ਰਹੇ ਹਨ ਕਿਉਂਕਿ ਮਿਸਰੀ ਉਨ੍ਹਾਂ ਤੋਂ ਜਬਰਨ ਮਜ਼ਦੂਰੀ ਕਰਵਾ ਰਹੇ ਹਨ। ਮੈਂ ਉਨ੍ਹਾਂ ਦੀ ਦੁਹਾਈ ਸੁਣੀ ਹੈ ਅਤੇ ਉਨ੍ਹਾਂ ਦਾ ਦਰਦ ਚੰਗੀ ਤਰ੍ਹਾਂ ਜਾਣਦਾ ਹਾਂ।+

  • ਗਿਣਤੀ 20:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 ਸਾਡੇ ਪਿਉ-ਦਾਦੇ ਮਿਸਰ ਨੂੰ ਗਏ+ ਅਤੇ ਅਸੀਂ ਮਿਸਰ ਵਿਚ ਬਹੁਤ ਸਾਲ* ਰਹੇ।+ ਮਿਸਰੀਆਂ ਨੇ ਸਾਡੇ ʼਤੇ ਅਤੇ ਸਾਡੇ ਪਿਉ-ਦਾਦਿਆਂ ਉੱਤੇ ਬਹੁਤ ਅਤਿਆਚਾਰ ਕੀਤੇ।+

  • ਬਿਵਸਥਾ ਸਾਰ 26:6
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 6 ਮਿਸਰੀਆਂ ਨੇ ਸਾਡੇ ਨਾਲ ਬੁਰਾ ਸਲੂਕ ਕੀਤਾ ਅਤੇ ਸਾਡੇ ʼਤੇ ਜ਼ੁਲਮ ਢਾਹੇ ਅਤੇ ਸਾਡੇ ਤੋਂ ਬੇਰਹਿਮੀ ਨਾਲ ਗ਼ੁਲਾਮੀ ਕਰਵਾਈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ