-
ਲੇਵੀਆਂ 24:1-3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
24 ਯਹੋਵਾਹ ਨੇ ਮੂਸਾ ਨੂੰ ਅੱਗੇ ਕਿਹਾ: 2 “ਇਜ਼ਰਾਈਲੀਆਂ ਨੂੰ ਹੁਕਮ ਦੇ ਕਿ ਉਹ ਦੀਵਿਆਂ ਵਾਸਤੇ ਜ਼ੈਤੂਨ ਦਾ ਸ਼ੁੱਧ ਤੇਲ ਲਿਆਉਣ ਤਾਂਕਿ ਦੀਵੇ ਲਗਾਤਾਰ ਬਲ਼ਦੇ ਰਹਿਣ।+ 3 ਹਾਰੂਨ ਪ੍ਰਬੰਧ ਕਰੇ ਕਿ ਮੰਡਲੀ ਦੇ ਤੰਬੂ ਵਿਚ ਗਵਾਹੀ ਦੇ ਸੰਦੂਕ ਦੇ ਲਾਗੇ ਟੰਗੇ ਪਰਦੇ ਦੇ ਬਾਹਰ ਯਹੋਵਾਹ ਸਾਮ੍ਹਣੇ ਸ਼ਾਮ ਤੋਂ ਲੈ ਕੇ ਸਵੇਰ ਤਕ ਦੀਵੇ ਜਗਦੇ ਰਹਿਣ। ਤੁਸੀਂ ਪੀੜ੍ਹੀਓ-ਪੀੜ੍ਹੀ ਹਮੇਸ਼ਾ ਇਸ ਨਿਯਮ ਦੀ ਪਾਲਣਾ ਕਰਨੀ।
-