ਕੂਚ 23:20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+ ਕੂਚ 32:34 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 34 ਹੁਣ ਤੂੰ ਜਾਹ ਅਤੇ ਲੋਕਾਂ ਨੂੰ ਉਸ ਜਗ੍ਹਾ ਲੈ ਜਾਹ ਜਿਸ ਬਾਰੇ ਮੈਂ ਤੇਰੇ ਨਾਲ ਗੱਲ ਕੀਤੀ ਸੀ। ਦੇਖ, ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ+ ਅਤੇ ਜਿਸ ਦਿਨ ਮੈਂ ਉਨ੍ਹਾਂ ਤੋਂ ਲੇਖਾ ਲਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦਿਆਂਗਾ।”
20 “ਮੈਂ ਤੁਹਾਡੇ ਅੱਗੇ-ਅੱਗੇ ਆਪਣਾ ਦੂਤ ਘੱਲ ਰਿਹਾ ਹਾਂ+ ਜੋ ਰਾਹ ਵਿਚ ਤੁਹਾਡੀ ਰੱਖਿਆ ਕਰੇਗਾ ਅਤੇ ਤੁਹਾਨੂੰ ਉਸ ਜਗ੍ਹਾ ਲੈ ਜਾਵੇਗਾ ਜੋ ਮੈਂ ਤੁਹਾਡੇ ਲਈ ਤਿਆਰ ਕੀਤੀ ਹੈ।+
34 ਹੁਣ ਤੂੰ ਜਾਹ ਅਤੇ ਲੋਕਾਂ ਨੂੰ ਉਸ ਜਗ੍ਹਾ ਲੈ ਜਾਹ ਜਿਸ ਬਾਰੇ ਮੈਂ ਤੇਰੇ ਨਾਲ ਗੱਲ ਕੀਤੀ ਸੀ। ਦੇਖ, ਮੇਰਾ ਦੂਤ ਤੇਰੇ ਅੱਗੇ-ਅੱਗੇ ਜਾਵੇਗਾ+ ਅਤੇ ਜਿਸ ਦਿਨ ਮੈਂ ਉਨ੍ਹਾਂ ਤੋਂ ਲੇਖਾ ਲਵਾਂਗਾ, ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਪਾਪ ਦੀ ਸਜ਼ਾ ਦਿਆਂਗਾ।”