ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 13:21
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 21 ਯਹੋਵਾਹ ਦਿਨੇ ਬੱਦਲ ਦੇ ਥੰਮ੍ਹ ਵਿਚ+ ਅਤੇ ਰਾਤ ਨੂੰ ਉਨ੍ਹਾਂ ਨੂੰ ਰੌਸ਼ਨੀ ਦੇਣ ਲਈ ਅੱਗ ਦੇ ਥੰਮ੍ਹ ਵਿਚ ਉਨ੍ਹਾਂ ਦੇ ਅੱਗੇ-ਅੱਗੇ ਜਾਂਦਾ ਸੀ ਤਾਂਕਿ ਉਹ ਦਿਨ ਨੂੰ ਤੇ ਰਾਤ ਨੂੰ ਵੀ ਸਫ਼ਰ ਕਰ ਸਕਣ।+

  • ਕੂਚ 40:34
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 34 ਬੱਦਲ ਮੰਡਲੀ ਦੇ ਤੰਬੂ ਉੱਤੇ ਛਾਉਣ ਲੱਗਾ ਅਤੇ ਡੇਰਾ ਯਹੋਵਾਹ ਦੀ ਮਹਿਮਾ ਨਾਲ ਭਰ ਗਿਆ।+

  • ਯਹੋਸ਼ੁਆ 1:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਜਦੋਂ ਤਕ ਤੂੰ ਜੀਉਂਦਾ ਹੈਂ, ਤੇਰੇ ਖ਼ਿਲਾਫ਼ ਕੋਈ ਵੀ ਖੜ੍ਹਾ ਨਹੀਂ ਹੋ ਪਾਵੇਗਾ।+ ਜਿਵੇਂ ਮੈਂ ਮੂਸਾ ਨਾਲ ਸੀ, ਉਸੇ ਤਰ੍ਹਾਂ ਮੈਂ ਤੇਰੇ ਨਾਲ ਵੀ ਹੋਵਾਂਗਾ।+ ਮੈਂ ਤੈਨੂੰ ਕਦੇ ਨਹੀਂ ਛੱਡਾਂਗਾ ਅਤੇ ਨਾ ਹੀ ਤੈਨੂੰ ਤਿਆਗਾਂਗਾ।+

  • ਯਹੋਸ਼ੁਆ 1:17
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 17 ਜਿਵੇਂ ਅਸੀਂ ਮੂਸਾ ਦੀ ਹਰ ਗੱਲ ਸੁਣੀ, ਅਸੀਂ ਤੇਰੀ ਵੀ ਸੁਣਾਂਗੇ। ਸਾਡੀ ਇਹੀ ਦੁਆ ਹੈ ਕਿ ਤੇਰਾ ਪਰਮੇਸ਼ੁਰ ਯਹੋਵਾਹ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਨਾਲ ਸੀ।+

  • ਯਸਾਯਾਹ 63:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    •  9 ਉਨ੍ਹਾਂ ਦੇ ਸਾਰੇ ਦੁੱਖਾਂ ਵਿਚ ਉਹ ਵੀ ਦੁਖੀ ਹੋਇਆ।+

      ਉਸ ਨੇ ਆਪਣਾ ਖ਼ਾਸ ਦੂਤ* ਭੇਜ ਕੇ ਉਨ੍ਹਾਂ ਨੂੰ ਬਚਾਇਆ।+

      ਉਸ ਨੇ ਪਿਆਰ ਤੇ ਰਹਿਮ ਕਾਰਨ ਉਨ੍ਹਾਂ ਨੂੰ ਛੁਡਾਇਆ,+

      ਪੁਰਾਣੇ ਸਮਿਆਂ ਤੋਂ ਹੀ ਉਹ ਉਨ੍ਹਾਂ ਨੂੰ ਚੁੱਕੀ ਫਿਰਦਾ ਰਿਹਾ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ