ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • 2 ਸਮੂਏਲ 7:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਧਰਤੀ ਉੱਤੇ ਤੇਰੀ ਪਰਜਾ ਇਜ਼ਰਾਈਲ ਵਰਗੀ ਹੋਰ ਕਿਹੜੀ ਕੌਮ ਹੈ?+ ਪਰਮੇਸ਼ੁਰ ਨੇ ਆਪ ਜਾ ਕੇ ਉਨ੍ਹਾਂ ਲੋਕਾਂ ਨੂੰ ਛੁਡਾਇਆ ਤਾਂਕਿ ਉਹ ਉਸ ਦੀ ਪਰਜਾ ਬਣਨ+ ਤੇ ਉਸ ਨੇ ਉਨ੍ਹਾਂ ਲਈ ਵੱਡੇ-ਵੱਡੇ ਤੇ ਅਸਚਰਜ ਕੰਮ ਕਰ ਕੇ+ ਆਪਣਾ ਨਾਂ ਬੁਲੰਦ ਕੀਤਾ।+ ਤੂੰ ਆਪਣੀ ਪਰਜਾ ਦੀ ਖ਼ਾਤਰ, ਜਿਸ ਨੂੰ ਤੂੰ ਮਿਸਰ ਤੋਂ ਆਪਣੇ ਲਈ ਛੁਡਾਇਆ ਸੀ, ਕੌਮਾਂ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਭਜਾ ਦਿੱਤਾ।

  • ਜ਼ਬੂਰ 147:19, 20
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 19 ਉਹ ਯਾਕੂਬ ਨੂੰ ਆਪਣਾ ਬਚਨ ਦੱਸਦਾ ਹੈ

      ਅਤੇ ਇਜ਼ਰਾਈਲ ਨੂੰ ਆਪਣੇ ਨਿਯਮ ਅਤੇ ਕਾਨੂੰਨ ਦੱਸਦਾ ਹੈ।+

      20 ਉਸ ਨੇ ਕਿਸੇ ਵੀ ਹੋਰ ਕੌਮ ਨੂੰ ਇਹ ਸਭ ਕੁਝ ਨਹੀਂ ਦੱਸਿਆ;+

      ਉਹ ਉਸ ਦੇ ਕਾਨੂੰਨਾਂ ਬਾਰੇ ਕੁਝ ਵੀ ਨਹੀਂ ਜਾਣਦੇ।

      ਯਾਹ ਦੀ ਮਹਿਮਾ ਕਰੋ!*+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ