-
ਬਿਵਸਥਾ ਸਾਰ 12:28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 “ਤੁਸੀਂ ਧਿਆਨ ਨਾਲ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਿਓ ਜੋ ਅੱਜ ਮੈਂ ਤੁਹਾਨੂੰ ਦੇ ਰਿਹਾ ਹਾਂ ਤਾਂਕਿ ਤੁਹਾਡਾ ਅਤੇ ਤੁਹਾਡੇ ਤੋਂ ਬਾਅਦ ਤੁਹਾਡੇ ਬੱਚਿਆਂ ਦਾ ਹਮੇਸ਼ਾ ਭਲਾ ਹੋਵੇ ਕਿਉਂਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਅਤੇ ਚੰਗਾ ਕੰਮ ਕਰ ਰਹੇ ਹੋ।
-