ਗਿਣਤੀ 25:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਮੋਆਬੀ ਕੁੜੀਆਂ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਜਦੋਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨੂੰ ਬਲ਼ੀਆਂ ਚੜ੍ਹਾਈਆਂ ਜਾਣ,+ ਤਾਂ ਉਹ ਵੀ ਉੱਥੇ ਆਉਣ। ਉਹ ਉੱਥੇ ਗਏ ਅਤੇ ਚੜ੍ਹਾਈਆਂ ਚੀਜ਼ਾਂ ਖਾਣ ਲੱਗੇ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਟੇਕਣ ਲੱਗੇ।+ 2 ਕੁਰਿੰਥੀਆਂ 6:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਅਵਿਸ਼ਵਾਸੀਆਂ ਨਾਲ ਮੇਲ-ਜੋਲ ਨਾ ਰੱਖੋ।*+ ਧਾਰਮਿਕਤਾ ਦਾ ਦੁਸ਼ਟਤਾ ਨਾਲ ਕੀ ਸੰਬੰਧ?+ ਜਾਂ ਚਾਨਣ ਦਾ ਹਨੇਰੇ ਨਾਲ ਕੀ ਮੇਲ?+
2 ਮੋਆਬੀ ਕੁੜੀਆਂ ਨੇ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਜਦੋਂ ਉਨ੍ਹਾਂ ਦੇ ਦੇਵੀ-ਦੇਵਤਿਆਂ ਨੂੰ ਬਲ਼ੀਆਂ ਚੜ੍ਹਾਈਆਂ ਜਾਣ,+ ਤਾਂ ਉਹ ਵੀ ਉੱਥੇ ਆਉਣ। ਉਹ ਉੱਥੇ ਗਏ ਅਤੇ ਚੜ੍ਹਾਈਆਂ ਚੀਜ਼ਾਂ ਖਾਣ ਲੱਗੇ ਅਤੇ ਉਨ੍ਹਾਂ ਦੇ ਦੇਵਤਿਆਂ ਨੂੰ ਮੱਥਾ ਟੇਕਣ ਲੱਗੇ।+
14 ਅਵਿਸ਼ਵਾਸੀਆਂ ਨਾਲ ਮੇਲ-ਜੋਲ ਨਾ ਰੱਖੋ।*+ ਧਾਰਮਿਕਤਾ ਦਾ ਦੁਸ਼ਟਤਾ ਨਾਲ ਕੀ ਸੰਬੰਧ?+ ਜਾਂ ਚਾਨਣ ਦਾ ਹਨੇਰੇ ਨਾਲ ਕੀ ਮੇਲ?+