ਗਿਣਤੀ 18:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਯਹੋਵਾਹ ਨੇ ਹਾਰੂਨ ਨੂੰ ਅੱਗੇ ਕਿਹਾ: “ਮੈਂ ਖ਼ੁਦ ਤੈਨੂੰ ਉਸ ਸਾਰੇ ਦਾਨ ਦੀ ਜ਼ਿੰਮੇਵਾਰੀ ਸੌਂਪਦਾ ਹਾਂ ਜੋ ਮੈਨੂੰ ਦਿੱਤਾ ਜਾਂਦਾ ਹੈ।+ ਇਜ਼ਰਾਈਲੀਆਂ ਵੱਲੋਂ ਦਾਨ ਕੀਤੀਆਂ ਸਾਰੀਆਂ ਪਵਿੱਤਰ ਚੀਜ਼ਾਂ ਵਿੱਚੋਂ ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਹਮੇਸ਼ਾ ਲਈ ਹਿੱਸਾ ਦਿੰਦਾ ਹਾਂ।+ ਗਿਣਤੀ 18:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 “ਉਹ ਯਹੋਵਾਹ ਨੂੰ ਜੋ ਆਪਣਾ ਪਹਿਲਾ ਫਲ+ ਯਾਨੀ ਸਭ ਤੋਂ ਵਧੀਆ ਤੇਲ, ਸਭ ਤੋਂ ਵਧੀਆ ਦਾਖਰਸ ਅਤੇ ਅਨਾਜ ਦਿੰਦੇ ਹਨ, ਉਹ ਮੈਂ ਤੈਨੂੰ ਦਿੰਦਾ ਹਾਂ।+ ਬਿਵਸਥਾ ਸਾਰ 26:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 ਅਤੇ ਉਸ ਦੇਸ਼ ਵਿਚ ਆਪਣੀ ਜ਼ਮੀਨ ਦੀ ਪੈਦਾਵਾਰ* ਇਕੱਠੀ ਕਰੇਂਗਾ ਜੋ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਦੇਣ ਜਾ ਰਿਹਾ ਹੈ, ਤਾਂ ਤੂੰ ਸਾਰੀ ਪੈਦਾਵਾਰ ਦੇ ਪਹਿਲੇ ਫਲਾਂ ਵਿੱਚੋਂ ਕੁਝ ਲੈ ਕੇ ਇਕ ਟੋਕਰੀ ਵਿਚ ਪਾਈਂ ਅਤੇ ਉਸ ਜਗ੍ਹਾ ਲਿਜਾਈਂ ਜੋ ਜਗ੍ਹਾ ਤੇਰਾ ਪਰਮੇਸ਼ੁਰ ਯਹੋਵਾਹ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ।+ ਕਹਾਉਤਾਂ 3:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਆਪਣੀਆਂ ਕੀਮਤੀ ਚੀਜ਼ਾਂ ਨਾਲ,ਆਪਣੀ ਸਾਰੀ ਪੈਦਾਵਾਰ* ਦੇ ਪਹਿਲੇ ਫਲ* ਨਾਲ ਯਹੋਵਾਹ ਦਾ ਆਦਰ ਕਰ;+
8 ਯਹੋਵਾਹ ਨੇ ਹਾਰੂਨ ਨੂੰ ਅੱਗੇ ਕਿਹਾ: “ਮੈਂ ਖ਼ੁਦ ਤੈਨੂੰ ਉਸ ਸਾਰੇ ਦਾਨ ਦੀ ਜ਼ਿੰਮੇਵਾਰੀ ਸੌਂਪਦਾ ਹਾਂ ਜੋ ਮੈਨੂੰ ਦਿੱਤਾ ਜਾਂਦਾ ਹੈ।+ ਇਜ਼ਰਾਈਲੀਆਂ ਵੱਲੋਂ ਦਾਨ ਕੀਤੀਆਂ ਸਾਰੀਆਂ ਪਵਿੱਤਰ ਚੀਜ਼ਾਂ ਵਿੱਚੋਂ ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਨੂੰ ਹਮੇਸ਼ਾ ਲਈ ਹਿੱਸਾ ਦਿੰਦਾ ਹਾਂ।+
12 “ਉਹ ਯਹੋਵਾਹ ਨੂੰ ਜੋ ਆਪਣਾ ਪਹਿਲਾ ਫਲ+ ਯਾਨੀ ਸਭ ਤੋਂ ਵਧੀਆ ਤੇਲ, ਸਭ ਤੋਂ ਵਧੀਆ ਦਾਖਰਸ ਅਤੇ ਅਨਾਜ ਦਿੰਦੇ ਹਨ, ਉਹ ਮੈਂ ਤੈਨੂੰ ਦਿੰਦਾ ਹਾਂ।+
2 ਅਤੇ ਉਸ ਦੇਸ਼ ਵਿਚ ਆਪਣੀ ਜ਼ਮੀਨ ਦੀ ਪੈਦਾਵਾਰ* ਇਕੱਠੀ ਕਰੇਂਗਾ ਜੋ ਤੇਰਾ ਪਰਮੇਸ਼ੁਰ ਯਹੋਵਾਹ ਤੈਨੂੰ ਦੇਣ ਜਾ ਰਿਹਾ ਹੈ, ਤਾਂ ਤੂੰ ਸਾਰੀ ਪੈਦਾਵਾਰ ਦੇ ਪਹਿਲੇ ਫਲਾਂ ਵਿੱਚੋਂ ਕੁਝ ਲੈ ਕੇ ਇਕ ਟੋਕਰੀ ਵਿਚ ਪਾਈਂ ਅਤੇ ਉਸ ਜਗ੍ਹਾ ਲਿਜਾਈਂ ਜੋ ਜਗ੍ਹਾ ਤੇਰਾ ਪਰਮੇਸ਼ੁਰ ਯਹੋਵਾਹ ਆਪਣੇ ਨਾਂ ਦੀ ਮਹਿਮਾ ਲਈ ਚੁਣੇਗਾ।+