-
ਬਿਵਸਥਾ ਸਾਰ 9:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਫਿਰ ਮੈਂ ਗੋਡਿਆਂ ਭਾਰ ਬੈਠ ਕੇ ਯਹੋਵਾਹ ਸਾਮ੍ਹਣੇ ਸਿਰ ਨਿਵਾਇਆ। ਮੈਂ ਇਸ ਤਰ੍ਹਾਂ 40 ਦਿਨ ਅਤੇ 40 ਰਾਤ ਕਰਦਾ ਰਿਹਾ ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਨਾ ਤਾਂ ਰੋਟੀ ਖਾਧੀ ਤੇ ਨਾ ਹੀ ਪਾਣੀ ਪੀਤਾ+ ਕਿਉਂਕਿ ਤੁਸੀਂ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਕੰਮ ਕਰ ਕੇ ਪਾਪ ਕੀਤਾ ਸੀ ਅਤੇ ਉਸ ਨੂੰ ਗੁੱਸਾ ਚੜ੍ਹਾਇਆ ਸੀ।
-