ਕੂਚ 24:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਫਿਰ ਮੂਸਾ ਆਇਆ ਅਤੇ ਉਸ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਉਸ ਦੇ ਕਾਨੂੰਨਾਂ ਬਾਰੇ ਦੱਸਿਆ+ ਅਤੇ ਲੋਕਾਂ ਨੇ ਮਿਲ ਕੇ ਇਕ ਆਵਾਜ਼ ਵਿਚ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ।”+ ਬਿਵਸਥਾ ਸਾਰ 1:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਅਤੇ 40ਵੇਂ ਸਾਲ+ ਦੇ 11ਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਜ਼ਰਾਈਲੀਆਂ* ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜੋ ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨੂੰ ਦੱਸਣ ਲਈ ਕਹੀਆਂ ਸਨ।
3 ਫਿਰ ਮੂਸਾ ਆਇਆ ਅਤੇ ਉਸ ਨੇ ਲੋਕਾਂ ਨੂੰ ਯਹੋਵਾਹ ਦੀਆਂ ਸਾਰੀਆਂ ਗੱਲਾਂ ਅਤੇ ਉਸ ਦੇ ਕਾਨੂੰਨਾਂ ਬਾਰੇ ਦੱਸਿਆ+ ਅਤੇ ਲੋਕਾਂ ਨੇ ਮਿਲ ਕੇ ਇਕ ਆਵਾਜ਼ ਵਿਚ ਕਿਹਾ: “ਅਸੀਂ ਉਹ ਸਭ ਕੁਝ ਖ਼ੁਸ਼ੀ-ਖ਼ੁਸ਼ੀ ਕਰਾਂਗੇ ਜੋ ਯਹੋਵਾਹ ਨੇ ਕਿਹਾ ਹੈ।”+
3 ਅਤੇ 40ਵੇਂ ਸਾਲ+ ਦੇ 11ਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਜ਼ਰਾਈਲੀਆਂ* ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜੋ ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨੂੰ ਦੱਸਣ ਲਈ ਕਹੀਆਂ ਸਨ।