-
ਲੇਵੀਆਂ 6:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਪੁਜਾਰੀ ਯਹੋਵਾਹ ਅੱਗੇ ਉਸ ਦੇ ਪਾਪ ਨੂੰ ਮਿਟਾਉਣ ਲਈ ਬਲ਼ੀ ਚੜ੍ਹਾਵੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।”+
-
-
ਲੇਵੀਆਂ 19:22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
22 ਪੁਜਾਰੀ ਉਸ ਦਾ ਪਾਪ ਮਿਟਾਉਣ ਲਈ ਯਹੋਵਾਹ ਅੱਗੇ ਦੋਸ਼-ਬਲ਼ੀ ਦਾ ਭੇਡੂ ਚੜ੍ਹਾਵੇਗਾ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।
-