ਲੂਕਾ 5:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਫਿਰ ਯਿਸੂ ਨੇ ਉਸ ਆਦਮੀ ਨੂੰ ਇਸ ਬਾਰੇ ਕਿਸੇ ਨੂੰ ਵੀ ਦੱਸਣ ਤੋਂ ਵਰਜਿਆ ਅਤੇ ਕਿਹਾ: “ਤੂੰ ਪੁਜਾਰੀ ਕੋਲ ਜਾ ਕੇ ਆਪਣੇ ਆਪ ਨੂੰ ਦਿਖਾ ਅਤੇ ਸ਼ੁੱਧ ਹੋਣ ਕਰਕੇ ਚੜ੍ਹਾਵਾ ਚੜ੍ਹਾ ਜਿਵੇਂ ਮੂਸਾ ਨੇ ਹਿਦਾਇਤ ਦਿੱਤੀ ਹੈ+ ਤਾਂਕਿ ਪੁਜਾਰੀ ਤੇਰੇ ਸ਼ੁੱਧ ਹੋ ਜਾਣ ਦੇ ਗਵਾਹ ਹੋਣ।”+ ਲੂਕਾ 17:14 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 14 ਉਨ੍ਹਾਂ ਨੂੰ ਦੇਖ ਕੇ ਉਸ ਨੇ ਕਿਹਾ: “ਪੁਜਾਰੀਆਂ ਕੋਲ ਜਾ ਕੇ ਆਪਣੇ ਆਪ ਨੂੰ ਦਿਖਾਓ।”+ ਫਿਰ ਜਦੋਂ ਉਹ ਜਾ ਰਹੇ ਸਨ, ਤਾਂ ਰਾਹ ਵਿਚ ਹੀ ਉਹ ਸ਼ੁੱਧ ਹੋ ਗਏ।+
14 ਫਿਰ ਯਿਸੂ ਨੇ ਉਸ ਆਦਮੀ ਨੂੰ ਇਸ ਬਾਰੇ ਕਿਸੇ ਨੂੰ ਵੀ ਦੱਸਣ ਤੋਂ ਵਰਜਿਆ ਅਤੇ ਕਿਹਾ: “ਤੂੰ ਪੁਜਾਰੀ ਕੋਲ ਜਾ ਕੇ ਆਪਣੇ ਆਪ ਨੂੰ ਦਿਖਾ ਅਤੇ ਸ਼ੁੱਧ ਹੋਣ ਕਰਕੇ ਚੜ੍ਹਾਵਾ ਚੜ੍ਹਾ ਜਿਵੇਂ ਮੂਸਾ ਨੇ ਹਿਦਾਇਤ ਦਿੱਤੀ ਹੈ+ ਤਾਂਕਿ ਪੁਜਾਰੀ ਤੇਰੇ ਸ਼ੁੱਧ ਹੋ ਜਾਣ ਦੇ ਗਵਾਹ ਹੋਣ।”+
14 ਉਨ੍ਹਾਂ ਨੂੰ ਦੇਖ ਕੇ ਉਸ ਨੇ ਕਿਹਾ: “ਪੁਜਾਰੀਆਂ ਕੋਲ ਜਾ ਕੇ ਆਪਣੇ ਆਪ ਨੂੰ ਦਿਖਾਓ।”+ ਫਿਰ ਜਦੋਂ ਉਹ ਜਾ ਰਹੇ ਸਨ, ਤਾਂ ਰਾਹ ਵਿਚ ਹੀ ਉਹ ਸ਼ੁੱਧ ਹੋ ਗਏ।+