ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਯੂਹੰਨਾ 3:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 “ਕਿਉਂਕਿ ਪਰਮੇਸ਼ੁਰ ਨੇ ਦੁਨੀਆਂ ਨਾਲ ਇੰਨਾ ਪਿਆਰ ਕੀਤਾ ਕਿ ਉਸ ਨੇ ਲੋਕਾਂ ਦੀ ਖ਼ਾਤਰ ਆਪਣਾ ਇਕਲੌਤਾ ਪੁੱਤਰ ਵਾਰ ਦਿੱਤਾ+ ਤਾਂਕਿ ਜਿਹੜਾ ਵੀ ਉਸ ਉੱਤੇ ਆਪਣੀ ਨਿਹਚਾ ਦਾ ਸਬੂਤ ਦਿੰਦਾ ਹੈ, ਉਹ ਨਾਸ਼ ਨਾ ਹੋਵੇ, ਸਗੋਂ ਹਮੇਸ਼ਾ ਦੀ ਜ਼ਿੰਦਗੀ ਪਾਵੇ।+

  • ਰੋਮੀਆਂ 8:32
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 32 ਪਰਮੇਸ਼ੁਰ ਆਪਣੇ ਪੁੱਤਰ ਨੂੰ ਵੀ ਕੁਰਬਾਨ ਕਰਨ ਤੋਂ ਪਿੱਛੇ ਨਹੀਂ ਹਟਿਆ, ਸਗੋਂ ਉਸ ਨੂੰ ਸਾਡੇ ਸਾਰਿਆਂ ਲਈ ਵਾਰ ਦਿੱਤਾ।+ ਤਾਂ ਫਿਰ, ਕੀ ਉਹ ਅਤੇ ਉਸ ਦਾ ਪੁੱਤਰ ਖੁੱਲ੍ਹ-ਦਿਲੀ ਦਿਖਾਉਂਦੇ ਹੋਏ ਸਾਨੂੰ ਹੋਰ ਸਾਰੀਆਂ ਚੀਜ਼ਾਂ ਨਹੀਂ ਦੇਣਗੇ?

  • ਤੀਤੁਸ 2:13, 14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਇਸ ਦੇ ਨਾਲ-ਨਾਲ ਆਓ ਆਪਾਂ ਉਸ ਸਮੇਂ ਦੀ ਉਡੀਕ ਕਰੀਏ ਜਦੋਂ ਸਾਡੀ ਸ਼ਾਨਦਾਰ ਉਮੀਦ ਪੂਰੀ ਹੋਵੇਗੀ+ ਅਤੇ ਮਹਾਨ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤੇ ਯਿਸੂ ਮਸੀਹ ਦੀ ਮਹਿਮਾ ਪ੍ਰਗਟ ਹੋਵੇਗੀ। 14 ਯਿਸੂ ਮਸੀਹ ਨੇ ਸਾਡੇ ਲਈ ਆਪਣੀ ਜਾਨ ਕੁਰਬਾਨ ਕੀਤੀ+ ਤਾਂਕਿ ਉਹ ਸਾਨੂੰ ਹਰ ਤਰ੍ਹਾਂ ਦੀ ਬੁਰਾਈ ਤੋਂ ਆਜ਼ਾਦ ਕਰੇ*+ ਅਤੇ ਸਾਨੂੰ ਸ਼ੁੱਧ ਕਰ ਕੇ ਆਪਣੇ ਖ਼ਾਸ ਲੋਕ ਬਣਾਵੇ ਜਿਹੜੇ ਜੋਸ਼ ਨਾਲ ਚੰਗੇ ਕੰਮ ਕਰਨ।+

  • 1 ਯੂਹੰਨਾ 1:7
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 7 ਪਰ ਜੇ ਅਸੀਂ ਚਾਨਣ ਵਿਚ ਚੱਲਦੇ ਹਾਂ, ਜਿਵੇਂ ਪਰਮੇਸ਼ੁਰ ਆਪ ਚਾਨਣ ਵਿਚ ਹੈ, ਤਾਂ ਸਾਡੇ ਅਤੇ ਬਾਕੀ ਮਸੀਹੀਆਂ ਵਿਚ ਸਾਂਝ ਹੈ ਅਤੇ ਉਸ ਦੇ ਪੁੱਤਰ ਯਿਸੂ ਦਾ ਖ਼ੂਨ ਸਾਡੇ ਸਾਰੇ ਪਾਪਾਂ ਨੂੰ ਧੋ ਦਿੰਦਾ ਹੈ।+

  • 1 ਯੂਹੰਨਾ 3:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਪਿਆਰ ਕੀ ਹੁੰਦਾ, ਇਹ ਸਾਨੂੰ ਇਸ ਗੱਲ ਤੋਂ ਪਤਾ ਲੱਗਾ ਹੈ ਕਿ ਉਸ ਨੇ ਸਾਡੇ ਲਈ ਆਪਣੀ ਜਾਨ ਦਿੱਤੀ+ ਅਤੇ ਸਾਡਾ ਵੀ ਹੁਣ ਫ਼ਰਜ਼ ਬਣਦਾ ਹੈ ਕਿ ਅਸੀਂ ਆਪਣੇ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ