-
ਲੇਵੀਆਂ 16:18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 “ਫਿਰ ਉਹ ਬਾਹਰ ਯਹੋਵਾਹ ਦੇ ਸਾਮ੍ਹਣੇ ਰੱਖੀ ਵੇਦੀ+ ਕੋਲ ਆਵੇ ਅਤੇ ਇਸ ਨੂੰ ਪਾਪ ਤੋਂ ਸ਼ੁੱਧ ਕਰਨ ਲਈ ਬਲਦ ਦਾ ਥੋੜ੍ਹਾ ਜਿਹਾ ਖ਼ੂਨ ਅਤੇ ਮੇਮਣੇ ਦਾ ਥੋੜ੍ਹਾ ਜਿਹਾ ਖ਼ੂਨ ਵੇਦੀ ਦੇ ਸਿੰਗਾਂ ਉੱਤੇ ਲਾਵੇ।
-