ਲੇਵੀਆਂ 11:44 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ। ਯਸਾਯਾਹ 6:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਨ੍ਹਾਂ ਨੇ ਇਕ-ਦੂਜੇ ਨੂੰ ਪੁਕਾਰ ਕੇ ਕਿਹਾ: “ਸੈਨਾਵਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ ਹੈ।+ ਸਾਰੀ ਧਰਤੀ ਉਸ ਦੀ ਮਹਿਮਾ ਨਾਲ ਭਰੀ ਹੋਈ ਹੈ।” 1 ਪਤਰਸ 1:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+ 16 ਕਿਉਂਕਿ ਲਿਖਿਆ ਹੈ: “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”+ ਪ੍ਰਕਾਸ਼ ਦੀ ਕਿਤਾਬ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਨ੍ਹਾਂ ਚਾਰਾਂ ਪ੍ਰਾਣੀਆਂ ਦੇ ਛੇ-ਛੇ ਖੰਭ ਸਨ ਜਿਨ੍ਹਾਂ ਦੇ ਬਾਹਰਲੇ ਅਤੇ ਅੰਦਰਲੇ ਪਾਸੇ ਅੱਖਾਂ ਹੀ ਅੱਖਾਂ ਸਨ।+ ਉਹ ਦਿਨ-ਰਾਤ ਲਗਾਤਾਰ ਕਹਿੰਦੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ।”+
44 ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ+ ਅਤੇ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਪਵਿੱਤਰ ਬਣੋ+ ਕਿਉਂਕਿ ਮੈਂ ਪਵਿੱਤਰ ਹਾਂ।+ ਇਸ ਲਈ ਧਰਤੀ ਉੱਤੇ ਚੱਲਣ ਵਾਲੇ ਛੋਟੇ-ਛੋਟੇ ਜੀਵਾਂ ਨਾਲ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰੋ ਜੋ ਝੁੰਡਾਂ ਵਿਚ ਰਹਿੰਦੇ ਹਨ।
3 ਉਨ੍ਹਾਂ ਨੇ ਇਕ-ਦੂਜੇ ਨੂੰ ਪੁਕਾਰ ਕੇ ਕਿਹਾ: “ਸੈਨਾਵਾਂ ਦਾ ਯਹੋਵਾਹ ਪਵਿੱਤਰ, ਪਵਿੱਤਰ, ਪਵਿੱਤਰ ਹੈ।+ ਸਾਰੀ ਧਰਤੀ ਉਸ ਦੀ ਮਹਿਮਾ ਨਾਲ ਭਰੀ ਹੋਈ ਹੈ।”
15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+ 16 ਕਿਉਂਕਿ ਲਿਖਿਆ ਹੈ: “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”+
8 ਉਨ੍ਹਾਂ ਚਾਰਾਂ ਪ੍ਰਾਣੀਆਂ ਦੇ ਛੇ-ਛੇ ਖੰਭ ਸਨ ਜਿਨ੍ਹਾਂ ਦੇ ਬਾਹਰਲੇ ਅਤੇ ਅੰਦਰਲੇ ਪਾਸੇ ਅੱਖਾਂ ਹੀ ਅੱਖਾਂ ਸਨ।+ ਉਹ ਦਿਨ-ਰਾਤ ਲਗਾਤਾਰ ਕਹਿੰਦੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ।”+