-
ਲੇਵੀਆਂ 7:17, 18ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਪਰ ਜੇ ਤੀਜੇ ਦਿਨ ਤਕ ਕੁਝ ਬਚ ਜਾਂਦਾ ਹੈ, ਤਾਂ ਉਸ ਨੂੰ ਅੱਗ ਵਿਚ ਸਾੜ ਦਿੱਤਾ ਜਾਵੇ।+ 18 ਜੇ ਸ਼ਾਂਤੀ-ਬਲ਼ੀ ਦੇ ਜਾਨਵਰ ਦਾ ਮਾਸ ਤੀਜੇ ਦਿਨ ਖਾਧਾ ਜਾਂਦਾ ਹੈ, ਤਾਂ ਬਲ਼ੀ ਚੜ੍ਹਾਉਣ ਵਾਲੇ ਨੂੰ ਕਬੂਲ ਨਹੀਂ ਕੀਤਾ ਜਾਵੇਗਾ। ਉਸ ਉੱਤੇ ਮਿਹਰ ਨਹੀਂ ਕੀਤੀ ਜਾਵੇਗੀ। ਇਹ ਘਿਣਾਉਣੀ ਹੋਵੇਗੀ ਅਤੇ ਜੋ ਇਨਸਾਨ ਇਸ ਦਾ ਮਾਸ ਖਾਂਦਾ ਹੈ, ਉਸ ਨੂੰ ਆਪਣੀ ਗ਼ਲਤੀ ਦਾ ਅੰਜਾਮ ਭੁਗਤਣਾ ਪਵੇਗਾ।+
-