ਕੂਚ 20:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 “ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਨਾ ਕਰ*+ ਕਿਉਂਕਿ ਜਿਹੜਾ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਕਰਦਾ ਹੈ, ਉਹ ਉਸ ਨੂੰ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਦਾ।+ ਮੱਤੀ 5:33 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 33 “ਤੁਸੀਂ ਇਹ ਵੀ ਸੁਣਿਆ ਹੈ ਕਿ ਪੁਰਾਣੇ ਜ਼ਮਾਨੇ ਦੇ ਲੋਕਾਂ ਨੂੰ ਇਹ ਕਿਹਾ ਗਿਆ ਸੀ: ‘ਤੂੰ ਸਹੁੰ ਖਾ ਕੇ ਮੁੱਕਰ ਨਾ,+ ਸਗੋਂ ਯਹੋਵਾਹ* ਅੱਗੇ ਖਾਧੀਆਂ ਸਹੁੰਆਂ ਪੂਰੀਆਂ ਕਰ।’+ ਮੱਤੀ 5:37 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 37 ਬੱਸ ਤੁਹਾਡੀ ‘ਹਾਂ’ ਦੀ ਹਾਂ ਅਤੇ ਤੁਹਾਡੀ ‘ਨਾਂਹ’ ਦੀ ਨਾਂਹ ਹੋਵੇ+ ਕਿਉਂਕਿ ਇਸ ਤੋਂ ਜ਼ਿਆਦਾ ਜੋ ਵੀ ਕਿਹਾ ਜਾਂਦਾ ਹੈ ਉਹ ਸ਼ੈਤਾਨ* ਵੱਲੋਂ ਹੁੰਦਾ ਹੈ।+ ਯਾਕੂਬ 5:12 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 12 ਪਰ ਭਰਾਵੋ, ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਸਵਰਗ ਦੀ ਜਾਂ ਧਰਤੀ ਦੀ ਜਾਂ ਕਿਸੇ ਹੋਰ ਚੀਜ਼ ਦੀ ਸਹੁੰ ਖਾਣੀ ਛੱਡ ਦਿਓ। ਪਰ ਤੁਹਾਡੀ “ਹਾਂ” ਦੀ ਹਾਂ ਅਤੇ “ਨਾਂਹ” ਦੀ ਨਾਂਹ+ ਹੋਵੇ ਤਾਂਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ।
7 “ਤੂੰ ਆਪਣੇ ਪਰਮੇਸ਼ੁਰ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਨਾ ਕਰ*+ ਕਿਉਂਕਿ ਜਿਹੜਾ ਯਹੋਵਾਹ ਦੇ ਨਾਂ ਦਾ ਗ਼ਲਤ ਇਸਤੇਮਾਲ ਕਰਦਾ ਹੈ, ਉਹ ਉਸ ਨੂੰ ਸਜ਼ਾ ਦੇਣ ਤੋਂ ਪਿੱਛੇ ਨਹੀਂ ਹਟਦਾ।+
33 “ਤੁਸੀਂ ਇਹ ਵੀ ਸੁਣਿਆ ਹੈ ਕਿ ਪੁਰਾਣੇ ਜ਼ਮਾਨੇ ਦੇ ਲੋਕਾਂ ਨੂੰ ਇਹ ਕਿਹਾ ਗਿਆ ਸੀ: ‘ਤੂੰ ਸਹੁੰ ਖਾ ਕੇ ਮੁੱਕਰ ਨਾ,+ ਸਗੋਂ ਯਹੋਵਾਹ* ਅੱਗੇ ਖਾਧੀਆਂ ਸਹੁੰਆਂ ਪੂਰੀਆਂ ਕਰ।’+
37 ਬੱਸ ਤੁਹਾਡੀ ‘ਹਾਂ’ ਦੀ ਹਾਂ ਅਤੇ ਤੁਹਾਡੀ ‘ਨਾਂਹ’ ਦੀ ਨਾਂਹ ਹੋਵੇ+ ਕਿਉਂਕਿ ਇਸ ਤੋਂ ਜ਼ਿਆਦਾ ਜੋ ਵੀ ਕਿਹਾ ਜਾਂਦਾ ਹੈ ਉਹ ਸ਼ੈਤਾਨ* ਵੱਲੋਂ ਹੁੰਦਾ ਹੈ।+
12 ਪਰ ਭਰਾਵੋ, ਸਭ ਤੋਂ ਜ਼ਰੂਰੀ ਹੈ ਕਿ ਤੁਸੀਂ ਸਵਰਗ ਦੀ ਜਾਂ ਧਰਤੀ ਦੀ ਜਾਂ ਕਿਸੇ ਹੋਰ ਚੀਜ਼ ਦੀ ਸਹੁੰ ਖਾਣੀ ਛੱਡ ਦਿਓ। ਪਰ ਤੁਹਾਡੀ “ਹਾਂ” ਦੀ ਹਾਂ ਅਤੇ “ਨਾਂਹ” ਦੀ ਨਾਂਹ+ ਹੋਵੇ ਤਾਂਕਿ ਤੁਸੀਂ ਦੋਸ਼ੀ ਨਾ ਠਹਿਰਾਏ ਜਾਓ।