ਜ਼ਬੂਰ 15:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਹੇ ਯਹੋਵਾਹ, ਕੌਣ ਤੇਰੇ ਤੰਬੂ ਵਿਚ ਮਹਿਮਾਨ ਬਣ ਕੇ ਰਹਿ ਸਕਦਾ? ਕੌਣ ਤੇਰੇ ਪਵਿੱਤਰ ਪਹਾੜ ʼਤੇ ਵੱਸ ਸਕਦਾ?+ ਜ਼ਬੂਰ 15:3 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 3 ਉਹ ਦੂਜਿਆਂ ਨੂੰ ਬਦਨਾਮ ਕਰਨ ਵਾਲੀਆਂ ਗੱਲਾਂ ਨਹੀਂ ਕਰਦਾ,+ਉਹ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਦਾ+ਅਤੇ ਉਹ ਆਪਣੇ ਦੋਸਤਾਂ ਦਾ ਨਾਂ ਖ਼ਰਾਬ ਨਹੀਂ ਕਰਦਾ।*+
3 ਉਹ ਦੂਜਿਆਂ ਨੂੰ ਬਦਨਾਮ ਕਰਨ ਵਾਲੀਆਂ ਗੱਲਾਂ ਨਹੀਂ ਕਰਦਾ,+ਉਹ ਆਪਣੇ ਗੁਆਂਢੀ ਦਾ ਬੁਰਾ ਨਹੀਂ ਕਰਦਾ+ਅਤੇ ਉਹ ਆਪਣੇ ਦੋਸਤਾਂ ਦਾ ਨਾਂ ਖ਼ਰਾਬ ਨਹੀਂ ਕਰਦਾ।*+