9 ਇਸ ਕਾਨੂੰਨ ਵਿਚ ਜਿੰਨੇ ਵੀ ਹੁਕਮ ਦਿੱਤੇ ਗਏ ਹਨ, ਜਿਵੇਂ ਕਿ “ਤੂੰ ਹਰਾਮਕਾਰੀ ਨਾ ਕਰ,+ ਤੂੰ ਖ਼ੂਨ ਨਾ ਕਰ,+ ਤੂੰ ਚੋਰੀ ਨਾ ਕਰ,+ ਤੂੰ ਲਾਲਚ ਨਾ ਕਰ,”+ ਉਨ੍ਹਾਂ ਸਾਰਿਆਂ ਦਾ ਸਾਰ ਇਨ੍ਹਾਂ ਸ਼ਬਦਾਂ ਵਿਚ ਦਿੱਤਾ ਜਾ ਸਕਦਾ ਹੈ, “ਤੂੰ ਆਪਣੇ ਗੁਆਂਢੀ ਨੂੰ ਉਵੇਂ ਪਿਆਰ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”+