ਕਹਾਉਤਾਂ 11:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 11 ਬੇਈਮਾਨੀ ਦੀ* ਤੱਕੜੀ ਤੋਂ ਯਹੋਵਾਹ ਨੂੰ ਘਿਣ ਹੈ,ਪਰ ਸਹੀ ਵੱਟੇ* ਤੋਂ ਉਹ ਖ਼ੁਸ਼ ਹੁੰਦਾ ਹੈ।+