ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 31:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 “ਤੂੰ ਇਜ਼ਰਾਈਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਤੁਸੀਂ ਜ਼ਰੂਰ ਮੇਰੇ ਸਬਤਾਂ ਨੂੰ ਮਨਾਉਣਾ+ ਕਿਉਂਕਿ ਇਹ ਤੁਹਾਡੀਆਂ ਪੀੜ੍ਹੀਆਂ ਦੌਰਾਨ ਮੇਰੇ ਅਤੇ ਤੁਹਾਡੇ ਵਿਚਕਾਰ ਇਕ ਨਿਸ਼ਾਨੀ ਹੈ ਤਾਂਕਿ ਤੁਹਾਨੂੰ ਯਾਦ ਰਹੇ ਕਿ ਮੈਂ ਯਹੋਵਾਹ ਨੇ ਤੁਹਾਨੂੰ ਪਵਿੱਤਰ ਕੀਤਾ ਹੈ।

  • ਲੇਵੀਆਂ 21:8
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 8 ਤੂੰ ਪੁਜਾਰੀ ਨੂੰ ਪਵਿੱਤਰ ਕਰੀਂ+ ਕਿਉਂਕਿ ਉਹ ਤੇਰੇ ਪਰਮੇਸ਼ੁਰ ਦਾ ਭੋਜਨ ਪੇਸ਼ ਕਰਦਾ ਹੈ। ਉਹ ਤੇਰੇ ਲਈ ਪਵਿੱਤਰ ਹੋਵੇ ਕਿਉਂਕਿ ਮੈਂ ਯਹੋਵਾਹ ਪਵਿੱਤਰ ਹਾਂ ਜੋ ਤੁਹਾਨੂੰ ਪਵਿੱਤਰ ਕਰ ਰਿਹਾ ਹੈ।+

  • 1 ਥੱਸਲੁਨੀਕੀਆਂ 5:23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 23 ਭਰਾਵੋ, ਮੈਂ ਦੁਆ ਕਰਦਾ ਹਾਂ ਕਿ ਸ਼ਾਂਤੀ ਦਾ ਪਰਮੇਸ਼ੁਰ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਮੌਜੂਦਗੀ ਦੌਰਾਨ ਤੁਹਾਡਾ ਮਨ,* ਜੀਵਨ ਅਤੇ ਸਰੀਰ ਪੂਰੀ ਤਰ੍ਹਾਂ ਨਿਰਦੋਸ਼ ਰਹੇ।+

  • 2 ਥੱਸਲੁਨੀਕੀਆਂ 2:13
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 13 ਪਰ ਭਰਾਵੋ, ਯਹੋਵਾਹ* ਤੁਹਾਨੂੰ ਪਿਆਰ ਕਰਦਾ ਹੈ ਅਤੇ ਅਸੀਂ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਆਪਣਾ ਫ਼ਰਜ਼ ਸਮਝਦੇ ਹਾਂ ਕਿਉਂਕਿ ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਮੁਕਤੀ ਪਾਉਣ ਲਈ ਚੁਣਿਆ ਹੈ।+ ਉਸ ਨੇ ਆਪਣੀ ਸ਼ਕਤੀ ਨਾਲ ਤੁਹਾਨੂੰ ਪਵਿੱਤਰ ਕਰ ਕੇ+ ਇਸ ਤਰ੍ਹਾਂ ਕੀਤਾ ਹੈ ਕਿਉਂਕਿ ਤੁਸੀਂ ਸੱਚਾਈ ਉੱਤੇ ਨਿਹਚਾ ਕਰਦੇ ਹੋ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ