ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 19:5
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 5 ਜੇ ਤੁਸੀਂ ਧਿਆਨ ਨਾਲ ਮੇਰਾ ਕਹਿਣਾ ਮੰਨੋਗੇ ਅਤੇ ਮੇਰੇ ਇਕਰਾਰ ਦੀ ਪਾਲਣਾ ਕਰੋਗੇ, ਤਾਂ ਤੁਸੀਂ ਸਾਰੀਆਂ ਕੌਮਾਂ ਵਿੱਚੋਂ ਮੇਰੇ ਖ਼ਾਸ ਲੋਕ* ਬਣੋਗੇ+ ਕਿਉਂਕਿ ਸਾਰੀ ਧਰਤੀ ਮੇਰੀ ਹੈ।+

  • ਕੂਚ 33:16
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 16 ਇਹ ਕਿਵੇਂ ਪਤਾ ਲੱਗੇਗਾ ਕਿ ਤੂੰ ਮੇਰੇ ਤੋਂ, ਹਾਂ, ਮੇਰੇ ਅਤੇ ਆਪਣੇ ਲੋਕਾਂ ਤੋਂ ਖ਼ੁਸ਼ ਹੈਂ?+ ਜੇ ਤੂੰ ਸਾਡੇ ਨਾਲ ਨਹੀਂ ਜਾਵੇਂਗਾ, ਤਾਂ ਇਹ ਕਿਵੇਂ ਪਤਾ ਲੱਗੇਗਾ ਕਿ ਤੂੰ ਸਾਰੀ ਧਰਤੀ ਦੇ ਲੋਕਾਂ ਵਿੱਚੋਂ ਮੈਨੂੰ ਅਤੇ ਆਪਣੇ ਲੋਕਾਂ ਨੂੰ ਚੁਣਿਆ ਹੈ?”+

  • 1 ਰਾਜਿਆਂ 8:53
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 53 ਹੇ ਸਾਰੇ ਜਹਾਨ ਦੇ ਮਾਲਕ ਯਹੋਵਾਹ, ਤੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਉਨ੍ਹਾਂ ਨੂੰ ਆਪਣੀ ਵਿਰਾਸਤ ਵਜੋਂ ਵੱਖਰਾ ਕੀਤਾ+ ਜਿਵੇਂ ਤੂੰ ਆਪਣੇ ਸੇਵਕ ਮੂਸਾ ਦੇ ਜ਼ਰੀਏ ਐਲਾਨ ਕੀਤਾ ਸੀ ਜਦੋਂ ਤੂੰ ਸਾਡੇ ਪਿਉ-ਦਾਦਿਆਂ ਨੂੰ ਮਿਸਰ ਵਿੱਚੋਂ ਬਾਹਰ ਲਿਆ ਰਿਹਾ ਸੀ।”

  • 1 ਪਤਰਸ 2:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਪਰ ਤੁਸੀਂ “ਚੁਣੇ ਹੋਏ ਲੋਕ, ਰਾਜ ਕਰਨ ਵਾਲੇ ਪੁਜਾਰੀਆਂ ਦੀ ਮੰਡਲੀ, ਪਵਿੱਤਰ ਕੌਮ+ ਅਤੇ ਪਰਮੇਸ਼ੁਰ ਦੇ ਖ਼ਾਸ ਲੋਕ ਹੋ+ ਤਾਂਕਿ ਤੁਸੀਂ ਹਰ ਪਾਸੇ ਉਸ ਦੇ ਗੁਣਾਂ* ਦਾ ਐਲਾਨ ਕਰੋ”+ ਜਿਹੜਾ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੇ ਸ਼ਾਨਦਾਰ ਚਾਨਣ ਵਿਚ ਲਿਆਇਆ ਹੈ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ