ਲੇਵੀਆਂ 19:2 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 2 “ਇਜ਼ਰਾਈਲੀਆਂ ਦੀ ਪੂਰੀ ਮੰਡਲੀ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਪਵਿੱਤਰ ਹਾਂ।+ ਜ਼ਬੂਰ 99:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਸਾਡੇ ਪਰਮੇਸ਼ੁਰ ਯਹੋਵਾਹ ਦੀ ਮਹਿਮਾ ਕਰੋ+ ਅਤੇ ਉਸ ਦੇ ਪੈਰ ਰੱਖਣ ਦੀ ਚੌਂਕੀ ਸਾਮ੍ਹਣੇ ਮੱਥਾ ਟੇਕੋ;+ਉਹ ਪਵਿੱਤਰ ਹੈ।+ 1 ਪਤਰਸ 1:15, 16 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+ 16 ਕਿਉਂਕਿ ਲਿਖਿਆ ਹੈ: “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”+ ਪ੍ਰਕਾਸ਼ ਦੀ ਕਿਤਾਬ 4:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਉਨ੍ਹਾਂ ਚਾਰਾਂ ਪ੍ਰਾਣੀਆਂ ਦੇ ਛੇ-ਛੇ ਖੰਭ ਸਨ ਜਿਨ੍ਹਾਂ ਦੇ ਬਾਹਰਲੇ ਅਤੇ ਅੰਦਰਲੇ ਪਾਸੇ ਅੱਖਾਂ ਹੀ ਅੱਖਾਂ ਸਨ।+ ਉਹ ਦਿਨ-ਰਾਤ ਲਗਾਤਾਰ ਕਹਿੰਦੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ।”+
2 “ਇਜ਼ਰਾਈਲੀਆਂ ਦੀ ਪੂਰੀ ਮੰਡਲੀ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਕਹਿ, ‘ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਪਵਿੱਤਰ ਹਾਂ।+
15 ਪਰ ਪਵਿੱਤਰ ਪਰਮੇਸ਼ੁਰ ਵਾਂਗ ਜਿਸ ਨੇ ਤੁਹਾਨੂੰ ਸੱਦਿਆ ਹੈ, ਤੁਸੀਂ ਵੀ ਆਪਣੇ ਸਾਰੇ ਚਾਲ-ਚਲਣ ਵਿਚ ਪਵਿੱਤਰ ਬਣੋ+ 16 ਕਿਉਂਕਿ ਲਿਖਿਆ ਹੈ: “ਤੁਸੀਂ ਪਵਿੱਤਰ ਬਣੋ ਕਿਉਂਕਿ ਮੈਂ ਪਵਿੱਤਰ ਹਾਂ।”+
8 ਉਨ੍ਹਾਂ ਚਾਰਾਂ ਪ੍ਰਾਣੀਆਂ ਦੇ ਛੇ-ਛੇ ਖੰਭ ਸਨ ਜਿਨ੍ਹਾਂ ਦੇ ਬਾਹਰਲੇ ਅਤੇ ਅੰਦਰਲੇ ਪਾਸੇ ਅੱਖਾਂ ਹੀ ਅੱਖਾਂ ਸਨ।+ ਉਹ ਦਿਨ-ਰਾਤ ਲਗਾਤਾਰ ਕਹਿੰਦੇ ਸਨ: “ਪਵਿੱਤਰ, ਪਵਿੱਤਰ, ਪਵਿੱਤਰ ਹੈ ਸਰਬਸ਼ਕਤੀਮਾਨ ਪਰਮੇਸ਼ੁਰ ਯਹੋਵਾਹ,*+ ਜੋ ਸੀ ਅਤੇ ਜੋ ਹੈ ਅਤੇ ਜੋ ਆ ਰਿਹਾ ਹੈ।”+