ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:15
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 15 “ਪਰ ਜੇ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਦੀ ਗੱਲ ਨਹੀਂ ਸੁਣੋਗੇ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਨਿਯਮਾਂ ਦੀ ਧਿਆਨ ਨਾਲ ਪਾਲਣਾ ਨਹੀਂ ਕਰੋਗੇ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦੇ ਰਿਹਾ ਹਾਂ, ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆ ਪੈਣਗੇ ਅਤੇ ਤੁਹਾਡੇ ਪਿੱਛੇ ਪੈ ਕੇ ਤੁਹਾਨੂੰ ਘੇਰ ਲੈਣਗੇ:+

  • ਬਿਵਸਥਾ ਸਾਰ 28:25
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 25 ਯਹੋਵਾਹ ਤੁਹਾਨੂੰ ਤੁਹਾਡੇ ਦੁਸ਼ਮਣਾਂ ਤੋਂ ਹਰਾ ਦੇਵੇਗਾ।+ ਤੁਸੀਂ ਉਨ੍ਹਾਂ ʼਤੇ ਇਕ ਦਿਸ਼ਾ ਤੋਂ ਹਮਲਾ ਕਰੋਗੇ, ਪਰ ਤੁਸੀਂ ਸੱਤ ਦਿਸ਼ਾਵਾਂ ਵਿਚ ਉਨ੍ਹਾਂ ਸਾਮ੍ਹਣਿਓਂ ਭੱਜ ਜਾਓਗੇ ਅਤੇ ਤੁਹਾਡਾ ਬੁਰਾ ਹਸ਼ਰ ਦੇਖ ਕੇ ਧਰਤੀ ਦੇ ਸਾਰੇ ਰਾਜ ਖ਼ੌਫ਼ ਖਾਣਗੇ।+

  • ਨਿਆਈਆਂ 2:14
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 14 ਇਸ ਕਰਕੇ ਯਹੋਵਾਹ ਦਾ ਗੁੱਸਾ ਇਜ਼ਰਾਈਲ ʼਤੇ ਭੜਕਿਆ ਅਤੇ ਉਸ ਨੇ ਉਨ੍ਹਾਂ ਨੂੰ ਲੁਟੇਰਿਆਂ ਦੇ ਹਵਾਲੇ ਕਰ ਦਿੱਤਾ ਜੋ ਉਨ੍ਹਾਂ ਨੂੰ ਲੁੱਟਣ ਲੱਗੇ।+ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਲੇ-ਦੁਆਲੇ ਦੇ ਦੁਸ਼ਮਣਾਂ ਦੇ ਹੱਥ ਵਿਚ ਵੇਚ ਦਿੱਤਾ+ ਅਤੇ ਉਹ ਫਿਰ ਆਪਣੇ ਦੁਸ਼ਮਣਾਂ ਅੱਗੇ ਟਿਕ ਨਹੀਂ ਪਾਏ।+

  • 1 ਸਮੂਏਲ 4:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਇਸ ਲਈ ਫਲਿਸਤੀ ਲੜੇ ਅਤੇ ਇਜ਼ਰਾਈਲ ਹਾਰ ਗਿਆ+ ਤੇ ਹਰ ਕੋਈ ਆਪੋ-ਆਪਣੇ ਤੰਬੂ ਵਿਚ ਭੱਜ ਗਿਆ। ਬਹੁਤ ਖ਼ੂਨ-ਖ਼ਰਾਬਾ ਹੋਇਆ; ਇਜ਼ਰਾਈਲੀਆਂ ਦੇ 30,000 ਪੈਦਲ ਚੱਲਣ ਵਾਲੇ ਫ਼ੌਜੀ ਮਾਰੇ ਗਏ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ