ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਬਿਵਸਥਾ ਸਾਰ 28:53
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 53 ਫਿਰ ਦੁਸ਼ਮਣਾਂ ਨਾਲ ਘਿਰੇ ਹੋਣ ਕਰਕੇ ਤੁਹਾਡੀ ਹਾਲਤ ਇੰਨੀ ਮਾੜੀ ਹੋਵੇਗੀ ਕਿ ਤੁਸੀਂ ਆਪਣੇ ਬੱਚਿਆਂ,* ਹਾਂ, ਆਪਣੇ ਹੀ ਧੀਆਂ-ਪੁੱਤਰਾਂ ਦਾ ਮਾਸ ਖਾਓਗੇ+ ਜੋ ਯਹੋਵਾਹ ਨੇ ਤੁਹਾਨੂੰ ਦਿੱਤੇ ਹਨ।

  • 2 ਰਾਜਿਆਂ 6:29
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 29 ਇਸ ਲਈ ਮੇਰੇ ਪੁੱਤਰ ਨੂੰ ਉਬਾਲ ਕੇ ਅਸੀਂ ਖਾ ਲਿਆ।+ ਅਗਲੇ ਦਿਨ ਮੈਂ ਉਸ ਨੂੰ ਕਿਹਾ, ‘ਆਪਣਾ ਪੁੱਤਰ ਦੇ ਤਾਂਕਿ ਆਪਾਂ ਉਸ ਨੂੰ ਖਾਈਏ।’ ਪਰ ਇਸ ਨੇ ਆਪਣੇ ਪੁੱਤਰ ਨੂੰ ਲੁਕਾ ਦਿੱਤਾ।”

  • ਯਿਰਮਿਯਾਹ 19:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 ਮੈਂ ਉਨ੍ਹਾਂ ਨੂੰ ਆਪਣੇ ਹੀ ਧੀਆਂ-ਪੁੱਤਰਾਂ ਦਾ ਮਾਸ ਖਾਣ ਲਈ ਮਜਬੂਰ ਕਰਾਂਗਾ ਅਤੇ ਹਰੇਕ ਜਣਾ ਬੇਬੱਸ ਹੋ ਕੇ ਆਪਣੇ ਹੀ ਗੁਆਂਢੀ ਦਾ ਮਾਸ ਖਾਵੇਗਾ ਕਿਉਂਕਿ ਜਦੋਂ ਉਨ੍ਹਾਂ ਦੇ ਖ਼ੂਨ ਦੇ ਪਿਆਸੇ ਦੁਸ਼ਮਣ ਚਾਰੇ ਪਾਸਿਓਂ ਉਨ੍ਹਾਂ ਦੀ ਸਖ਼ਤ ਘੇਰਾਬੰਦੀ ਕਰਨਗੇ, ਤਾਂ ਉਨ੍ਹਾਂ ਕੋਲ ਖਾਣ ਲਈ ਹੋਰ ਕੁਝ ਨਹੀਂ ਹੋਵੇਗਾ।”’+

  • ਵਿਰਲਾਪ 4:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 ਪਿਆਰ ਕਰਨ ਵਾਲੀਆਂ ਮਾਵਾਂ ਨੇ ਆਪਣੇ ਹੱਥੀਂ ਆਪਣੇ ਹੀ ਬੱਚਿਆਂ ਨੂੰ ਰਿੰਨ੍ਹਿਆ।+

      ਮੇਰੇ ਲੋਕਾਂ ਦੀ ਧੀ ਦੀ ਤਬਾਹੀ ਵੇਲੇ ਉਨ੍ਹਾਂ ਦੇ ਬੱਚੇ ਉਨ੍ਹਾਂ ਦਾ ਭੋਜਨ ਬਣੇ।*+

  • ਹਿਜ਼ਕੀਏਲ 5:10
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 10 “‘“ਇਸ ਲਈ ਤੇਰੇ ਵਿਚ ਪਿਤਾ ਆਪਣੇ ਪੁੱਤਰਾਂ ਨੂੰ ਖਾਣਗੇ+ ਅਤੇ ਪੁੱਤਰ ਆਪਣੇ ਪਿਤਾਵਾਂ ਨੂੰ ਖਾਣਗੇ। ਮੈਂ ਤੇਰਾ ਨਿਆਂ ਕਰ ਕੇ ਤੈਨੂੰ ਸਜ਼ਾ ਦਿਆਂਗਾ ਅਤੇ ਤੇਰੇ ਬਚੇ ਹੋਏ ਲੋਕਾਂ ਨੂੰ ਹਰ ਦਿਸ਼ਾ ਵਿਚ ਖਿੰਡਾ ਦਿਆਂਗਾ।”’+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ