ਬਿਵਸਥਾ ਸਾਰ 4:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਅਤੇ ਉਸ ਨੇ ਤੁਹਾਨੂੰ ਆਪਣਾ ਇਕਰਾਰ ਯਾਨੀ ਦਸ ਹੁਕਮ* ਦਿੱਤੇ ਜਿਨ੍ਹਾਂ ਦੀ ਪਾਲਣਾ ਕਰਨ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ।+ ਬਾਅਦ ਵਿਚ ਉਸ ਨੇ ਉਨ੍ਹਾਂ ਹੁਕਮਾਂ ਨੂੰ ਪੱਥਰ ਦੀਆਂ ਦੋ ਫੱਟੀਆਂ ʼਤੇ ਲਿਖਿਆ।+ ਯਿਰਮਿਯਾਹ 14:21 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 21 ਆਪਣੇ ਨਾਂ ਦੀ ਖ਼ਾਤਰ ਸਾਨੂੰ ਨਾ ਤਿਆਗ;+ਆਪਣੇ ਸ਼ਾਨਦਾਰ ਸਿੰਘਾਸਣ ਨੂੰ ਤੁੱਛ ਨਾ ਸਮਝ। ਸਾਡੇ ਨਾਲ ਕੀਤਾ ਆਪਣਾ ਇਕਰਾਰ ਯਾਦ ਕਰ ਅਤੇ ਇਸ ਨੂੰ ਨਾ ਤੋੜ।+
13 ਅਤੇ ਉਸ ਨੇ ਤੁਹਾਨੂੰ ਆਪਣਾ ਇਕਰਾਰ ਯਾਨੀ ਦਸ ਹੁਕਮ* ਦਿੱਤੇ ਜਿਨ੍ਹਾਂ ਦੀ ਪਾਲਣਾ ਕਰਨ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ।+ ਬਾਅਦ ਵਿਚ ਉਸ ਨੇ ਉਨ੍ਹਾਂ ਹੁਕਮਾਂ ਨੂੰ ਪੱਥਰ ਦੀਆਂ ਦੋ ਫੱਟੀਆਂ ʼਤੇ ਲਿਖਿਆ।+
21 ਆਪਣੇ ਨਾਂ ਦੀ ਖ਼ਾਤਰ ਸਾਨੂੰ ਨਾ ਤਿਆਗ;+ਆਪਣੇ ਸ਼ਾਨਦਾਰ ਸਿੰਘਾਸਣ ਨੂੰ ਤੁੱਛ ਨਾ ਸਮਝ। ਸਾਡੇ ਨਾਲ ਕੀਤਾ ਆਪਣਾ ਇਕਰਾਰ ਯਾਦ ਕਰ ਅਤੇ ਇਸ ਨੂੰ ਨਾ ਤੋੜ।+