ਗਿਣਤੀ 5:7 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 7 ਉਹ ਆਪਣਾ ਪਾਪ ਕਬੂਲ ਕਰੇ।+ ਨਾਲੇ ਉਹ ਆਪਣੇ ਪਾਪ ਦਾ ਪੂਰਾ ਹਰਜਾਨਾ ਅਤੇ ਇਸ ਦੀ ਕੀਮਤ ਦਾ ਪੰਜਵਾਂ ਹਿੱਸਾ ਹੋਰ ਮਿਲਾ ਕੇ+ ਉਸ ਇਨਸਾਨ ਨੂੰ ਦੇਵੇ ਜਿਸ ਦੇ ਖ਼ਿਲਾਫ਼ ਉਸ ਨੇ ਪਾਪ ਕੀਤਾ ਹੈ। ਜ਼ਬੂਰ 32:5 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 5 ਅਖ਼ੀਰ ਮੈਂ ਤੇਰੇ ਸਾਮ੍ਹਣੇ ਆਪਣਾ ਪਾਪ ਕਬੂਲ ਕਰ ਲਿਆ;ਮੈਂ ਆਪਣੀ ਗ਼ਲਤੀ ʼਤੇ ਪਰਦਾ ਨਹੀਂ ਪਾਇਆ।+ ਮੈਂ ਕਿਹਾ: “ਮੈਂ ਯਹੋਵਾਹ ਸਾਮ੍ਹਣੇ ਆਪਣੇ ਅਪਰਾਧਾਂ ਦਾ ਇਕਰਾਰ ਕਰਾਂਗਾ।”+ ਤੂੰ ਮੇਰੀ ਗ਼ਲਤੀ ਅਤੇ ਪਾਪ ਮਾਫ਼ ਕਰ ਦਿੱਤੇ।+ (ਸਲਹ) ਕਹਾਉਤਾਂ 28:13 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ, ਉਹ ਸਫ਼ਲ ਨਹੀਂ ਹੋਵੇਗਾ,+ਪਰ ਜਿਹੜਾ ਉਨ੍ਹਾਂ ਨੂੰ ਮੰਨ ਲੈਂਦਾ ਹੈ ਅਤੇ ਛੱਡ ਦਿੰਦਾ ਹੈ, ਉਸ ਉੱਤੇ ਰਹਿਮ ਕੀਤਾ ਜਾਵੇਗਾ।+ 1 ਯੂਹੰਨਾ 1:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+
7 ਉਹ ਆਪਣਾ ਪਾਪ ਕਬੂਲ ਕਰੇ।+ ਨਾਲੇ ਉਹ ਆਪਣੇ ਪਾਪ ਦਾ ਪੂਰਾ ਹਰਜਾਨਾ ਅਤੇ ਇਸ ਦੀ ਕੀਮਤ ਦਾ ਪੰਜਵਾਂ ਹਿੱਸਾ ਹੋਰ ਮਿਲਾ ਕੇ+ ਉਸ ਇਨਸਾਨ ਨੂੰ ਦੇਵੇ ਜਿਸ ਦੇ ਖ਼ਿਲਾਫ਼ ਉਸ ਨੇ ਪਾਪ ਕੀਤਾ ਹੈ।
5 ਅਖ਼ੀਰ ਮੈਂ ਤੇਰੇ ਸਾਮ੍ਹਣੇ ਆਪਣਾ ਪਾਪ ਕਬੂਲ ਕਰ ਲਿਆ;ਮੈਂ ਆਪਣੀ ਗ਼ਲਤੀ ʼਤੇ ਪਰਦਾ ਨਹੀਂ ਪਾਇਆ।+ ਮੈਂ ਕਿਹਾ: “ਮੈਂ ਯਹੋਵਾਹ ਸਾਮ੍ਹਣੇ ਆਪਣੇ ਅਪਰਾਧਾਂ ਦਾ ਇਕਰਾਰ ਕਰਾਂਗਾ।”+ ਤੂੰ ਮੇਰੀ ਗ਼ਲਤੀ ਅਤੇ ਪਾਪ ਮਾਫ਼ ਕਰ ਦਿੱਤੇ।+ (ਸਲਹ)
13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ, ਉਹ ਸਫ਼ਲ ਨਹੀਂ ਹੋਵੇਗਾ,+ਪਰ ਜਿਹੜਾ ਉਨ੍ਹਾਂ ਨੂੰ ਮੰਨ ਲੈਂਦਾ ਹੈ ਅਤੇ ਛੱਡ ਦਿੰਦਾ ਹੈ, ਉਸ ਉੱਤੇ ਰਹਿਮ ਕੀਤਾ ਜਾਵੇਗਾ।+
9 ਪਰਮੇਸ਼ੁਰ ਵਫ਼ਾਦਾਰ ਅਤੇ ਨਿਆਂ-ਪਸੰਦ ਹੈ, ਇਸ ਲਈ ਜੇ ਅਸੀਂ ਆਪਣੇ ਪਾਪਾਂ ਨੂੰ ਕਬੂਲ ਕਰਦੇ ਹਾਂ, ਤਾਂ ਉਹ ਸਾਡੇ ਪਾਪ ਮਾਫ਼ ਕਰ ਦੇਵੇਗਾ ਅਤੇ ਸਾਨੂੰ ਸਾਰੀ ਬੁਰਾਈ ਤੋਂ ਸ਼ੁੱਧ ਕਰ ਦੇਵੇਗਾ।+