ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਗਿਣਤੀ 10:2
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 2 “ਆਪਣੇ ਲਈ ਦੋ ਤੁਰ੍ਹੀਆਂ ਬਣਾ;+ ਤੂੰ ਇਹ ਤੁਰ੍ਹੀਆਂ ਚਾਂਦੀ ਨੂੰ ਹਥੌੜੇ ਨਾਲ ਕੁੱਟ ਕੇ ਬਣਾ। ਜਦੋਂ ਮੰਡਲੀ ਨੂੰ ਇਕੱਠਾ ਕਰਨਾ ਹੋਵੇ ਅਤੇ ਦੱਸਣਾ ਹੋਵੇ ਕਿ ਉਨ੍ਹਾਂ ਨੇ ਆਪਣਾ ਬੋਰੀਆ-ਬਿਸਤਰਾ ਚੁੱਕ ਕੇ ਅੱਗੇ ਤੁਰਨਾ ਹੈ, ਤਾਂ ਇਹ ਤੁਰ੍ਹੀਆਂ ਵਜਾਈਆਂ ਜਾਣ।

  • ਗਿਣਤੀ 10:9
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 9 “ਜੇ ਤੁਸੀਂ ਆਪਣੇ ਦੇਸ਼ ਵਿਚ ਕਿਸੇ ਜ਼ਾਲਮ ਦੇ ਖ਼ਿਲਾਫ਼ ਲੜਾਈ ਕਰਨ ਜਾਣਾ ਹੈ ਜੋ ਤੁਹਾਡੇ ʼਤੇ ਅਤਿਆਚਾਰ ਕਰਦਾ ਹੈ, ਤਾਂ ਤੁਸੀਂ ਤੁਰ੍ਹੀਆਂ ਵਜਾ ਕੇ ਯੁੱਧ ਦਾ ਐਲਾਨ ਕਰੋ।+ ਯਹੋਵਾਹ ਤੁਹਾਡੇ ਵੱਲ ਧਿਆਨ ਦੇਵੇਗਾ ਅਤੇ ਤੁਹਾਡੇ ਦੁਸ਼ਮਣਾਂ ਤੋਂ ਤੁਹਾਨੂੰ ਬਚਾਵੇਗਾ।

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ