ਗਿਣਤੀ 25:9 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 9 ਇਸ ਕਹਿਰ ਵਿਚ ਮਾਰੇ ਗਏ ਲੋਕਾਂ ਦੀ ਗਿਣਤੀ 24,000 ਸੀ।+ 1 ਕੁਰਿੰਥੀਆਂ 10:8 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 8 ਨਾ ਹੀ ਅਸੀਂ ਹਰਾਮਕਾਰੀ* ਕਰੀਏ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਹਰਾਮਕਾਰੀ* ਕੀਤੀ ਸੀ ਜਿਸ ਕਰਕੇ ਇਕ ਦਿਨ ਵਿਚ 23,000 ਲੋਕ ਮਾਰੇ ਗਏ।+
8 ਨਾ ਹੀ ਅਸੀਂ ਹਰਾਮਕਾਰੀ* ਕਰੀਏ, ਜਿਵੇਂ ਉਨ੍ਹਾਂ ਵਿੱਚੋਂ ਕਈਆਂ ਨੇ ਹਰਾਮਕਾਰੀ* ਕੀਤੀ ਸੀ ਜਿਸ ਕਰਕੇ ਇਕ ਦਿਨ ਵਿਚ 23,000 ਲੋਕ ਮਾਰੇ ਗਏ।+