-
ਬਿਵਸਥਾ ਸਾਰ 19:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 “ਤੁਹਾਡਾ ਪਰਮੇਸ਼ੁਰ ਯਹੋਵਾਹ ਤੁਹਾਡਾ ਇਲਾਕਾ ਵਧਾਵੇਗਾ ਜਿਸ ਦੀ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ+ ਅਤੇ ਉਹ ਤੁਹਾਨੂੰ ਉਹ ਪੂਰਾ ਦੇਸ਼ ਦੇਵੇਗਾ ਜਿਸ ਦਾ ਵਾਅਦਾ ਉਸ ਨੇ ਤੁਹਾਡੇ ਪਿਉ-ਦਾਦਿਆਂ ਨਾਲ ਕੀਤਾ ਸੀ,+ 9 ਬਸ਼ਰਤੇ ਤੁਸੀਂ ਵਫ਼ਾਦਾਰੀ ਨਾਲ ਉਸ ਦੇ ਇਸ ਹੁਕਮ ਦੀ ਪਾਲਣਾ ਕਰੋ ਜੋ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ ਕਿ ਤੁਸੀਂ ਆਪਣੇ ਪਰਮੇਸ਼ੁਰ ਯਹੋਵਾਹ ਨੂੰ ਪਿਆਰ ਕਰੋ ਅਤੇ ਹਮੇਸ਼ਾ ਉਸ ਦੇ ਰਾਹਾਂ ʼਤੇ ਚੱਲੋ।+ ਪੂਰਾ ਦੇਸ਼ ਮਿਲਣ ਤੋਂ ਬਾਅਦ ਤੁਸੀਂ ਇਨ੍ਹਾਂ ਤਿੰਨਾਂ ਸ਼ਹਿਰਾਂ ਤੋਂ ਇਲਾਵਾ ਹੋਰ ਤਿੰਨ ਸ਼ਹਿਰ ਚੁਣਿਓ।+
-