ਕੂਚ 37:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਫਿਰ ਉਸ ਨੇ ਖਾਲਸ ਸੋਨੇ ਦਾ ਸ਼ਮਾਦਾਨ ਬਣਾਇਆ।+ ਉਸ ਨੇ ਹਥੌੜੇ ਨਾਲ ਸੋਨੇ ਦੇ ਇੱਕੋ ਟੁਕੜੇ ਨੂੰ ਕੁੱਟ ਕੇ ਪੂਰਾ ਸ਼ਮਾਦਾਨ ਯਾਨੀ ਇਸ ਦਾ ਥੱਲਾ, ਇਸ ਦੀ ਡੰਡੀ, ਫੁੱਲ, ਡੋਡੀਆਂ ਅਤੇ ਪੱਤੀਆਂ ਬਣਾਈਆਂ।+
17 ਫਿਰ ਉਸ ਨੇ ਖਾਲਸ ਸੋਨੇ ਦਾ ਸ਼ਮਾਦਾਨ ਬਣਾਇਆ।+ ਉਸ ਨੇ ਹਥੌੜੇ ਨਾਲ ਸੋਨੇ ਦੇ ਇੱਕੋ ਟੁਕੜੇ ਨੂੰ ਕੁੱਟ ਕੇ ਪੂਰਾ ਸ਼ਮਾਦਾਨ ਯਾਨੀ ਇਸ ਦਾ ਥੱਲਾ, ਇਸ ਦੀ ਡੰਡੀ, ਫੁੱਲ, ਡੋਡੀਆਂ ਅਤੇ ਪੱਤੀਆਂ ਬਣਾਈਆਂ।+