-
ਲੇਵੀਆਂ 16:28ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
28 ਜਿਹੜਾ ਆਦਮੀ ਇਨ੍ਹਾਂ ਨੂੰ ਸਾੜਦਾ ਹੈ, ਉਹ ਆਪਣੇ ਕੱਪੜੇ ਧੋਵੇ ਅਤੇ ਨਹਾਵੇ ਅਤੇ ਇਸ ਤੋਂ ਬਾਅਦ ਉਹ ਛਾਉਣੀ ਵਿਚ ਆ ਸਕਦਾ ਹੈ।
-
-
ਗਿਣਤੀ 19:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਫਿਰ ਪੁਜਾਰੀ ਆਪਣੇ ਕੱਪੜੇ ਧੋਵੇ ਅਤੇ ਨਹਾਵੇ। ਇਸ ਤੋਂ ਬਾਅਦ ਉਹ ਛਾਉਣੀ ਵਿਚ ਆ ਸਕਦਾ ਹੈ; ਪਰ ਉਹ ਸ਼ਾਮ ਤਕ ਅਸ਼ੁੱਧ ਰਹੇਗਾ।
-