ਗਿਣਤੀ 1:1 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 1 ਇਜ਼ਰਾਈਲੀਆਂ ਦੇ ਮਿਸਰ ਵਿੱਚੋਂ ਨਿਕਲਣ ਤੋਂ ਬਾਅਦ ਦੂਜੇ ਸਾਲ ਦੇ ਦੂਜੇ ਮਹੀਨੇ ਦੀ ਪਹਿਲੀ ਤਾਰੀਖ਼+ ਨੂੰ ਸੀਨਈ ਦੀ ਉਜਾੜ+ ਵਿਚ ਮੰਡਲੀ ਦੇ ਤੰਬੂ ਵਿਚ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।+ ਉਸ ਨੇ ਕਿਹਾ:
1 ਇਜ਼ਰਾਈਲੀਆਂ ਦੇ ਮਿਸਰ ਵਿੱਚੋਂ ਨਿਕਲਣ ਤੋਂ ਬਾਅਦ ਦੂਜੇ ਸਾਲ ਦੇ ਦੂਜੇ ਮਹੀਨੇ ਦੀ ਪਹਿਲੀ ਤਾਰੀਖ਼+ ਨੂੰ ਸੀਨਈ ਦੀ ਉਜਾੜ+ ਵਿਚ ਮੰਡਲੀ ਦੇ ਤੰਬੂ ਵਿਚ ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ।+ ਉਸ ਨੇ ਕਿਹਾ: