-
ਗਿਣਤੀ 9:23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
23 ਯਹੋਵਾਹ ਦੇ ਹੁਕਮ ਨਾਲ ਉਹ ਤੰਬੂ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਹੀ ਉਹ ਤੁਰ ਪੈਂਦੇ ਸਨ। ਉਨ੍ਹਾਂ ਨੇ ਯਹੋਵਾਹ ਦੀ ਆਗਿਆ ਮੰਨਦੇ ਹੋਏ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਹੁਕਮ ਦਿੱਤਾ ਸੀ।
-