-
ਗਿਣਤੀ 1:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 “ਤੁਸੀਂ ਆਪਣੇ ਨਾਲ ਹਰ ਗੋਤ ਵਿੱਚੋਂ ਇਕ ਆਦਮੀ ਲਓ ਜਿਹੜਾ ਆਪਣੇ ਗੋਤ ਦਾ ਮੁਖੀ+ ਹੋਵੇ।
-
-
ਗਿਣਤੀ 1:7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਯਹੂਦਾਹ ਦੇ ਗੋਤ ਵਿੱਚੋਂ ਅਮੀਨਾਦਾਬ ਦਾ ਪੁੱਤਰ ਨਹਸ਼ੋਨ;+
-
-
ਗਿਣਤੀ 2:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 “ਪੂਰਬ ਵਿਚ ਸੂਰਜ ਦੇ ਚੜ੍ਹਦੇ ਪਾਸੇ ਜਿਹੜਾ ਤਿੰਨ ਗੋਤਾਂ ਦਾ ਦਲ ਆਪਣੀ-ਆਪਣੀ ਫ਼ੌਜੀ ਟੁਕੜੀ ਅਨੁਸਾਰ ਤੰਬੂ ਲਾਵੇਗਾ, ਉਸ ਦਲ ਦਾ ਆਗੂ ਯਹੂਦਾਹ ਦਾ ਗੋਤ ਹੋਵੇਗਾ। ਯਹੂਦਾਹ ਦੇ ਪੁੱਤਰਾਂ ਦਾ ਮੁਖੀ ਅਮੀਨਾਦਾਬ ਦਾ ਪੁੱਤਰ ਨਹਸ਼ੋਨ ਹੈ।+
-