-
ਗਿਣਤੀ 1:4ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
4 “ਤੁਸੀਂ ਆਪਣੇ ਨਾਲ ਹਰ ਗੋਤ ਵਿੱਚੋਂ ਇਕ ਆਦਮੀ ਲਓ ਜਿਹੜਾ ਆਪਣੇ ਗੋਤ ਦਾ ਮੁਖੀ+ ਹੋਵੇ।
-
-
ਗਿਣਤੀ 1:10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
10 ਯੂਸੁਫ਼ ਦੇ ਪੁੱਤਰ ਇਫ਼ਰਾਈਮ ਦੇ ਗੋਤ+ ਵਿੱਚੋਂ ਅਮੀਹੂਦ ਦਾ ਪੁੱਤਰ ਅਲੀਸ਼ਾਮਾ; ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਗੋਤ ਵਿੱਚੋਂ ਪਦਾਹਸੂਰ ਦਾ ਪੁੱਤਰ ਗਮਲੀਏਲ;
-