ਵਾਚਟਾਵਰ ਆਨ-ਲਾਈਨ ਲਾਇਬ੍ਰੇਰੀ
ਵਾਚਟਾਵਰ
ਆਨ-ਲਾਈਨ ਲਾਇਬ੍ਰੇਰੀ
ਪੰਜਾਬੀ
  • ਬਾਈਬਲ
  • ਪ੍ਰਕਾਸ਼ਨ
  • ਸਭਾਵਾਂ
  • ਕੂਚ 16:28
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 28 ਇਸ ਲਈ ਯਹੋਵਾਹ ਨੇ ਮੂਸਾ ਨੂੰ ਕਿਹਾ: “ਤੁਸੀਂ ਕਦ ਤਕ ਮੇਰੇ ਹੁਕਮਾਂ ਅਤੇ ਕਾਨੂੰਨਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਗੇ?+

  • ਗਿਣਤੀ 14:22, 23
    ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
    • 22 ਮਿਸਰ ਅਤੇ ਉਜਾੜ ਵਿਚ ਮੇਰੀ ਮਹਿਮਾ ਅਤੇ ਮੇਰੀਆਂ ਕਰਾਮਾਤਾਂ+ ਦੇਖਣ ਦੇ ਬਾਵਜੂਦ ਵੀ ਜਿਨ੍ਹਾਂ ਨੇ ਮੈਨੂੰ ਦਸ ਵਾਰ ਪਰਖਿਆ+ ਤੇ ਮੇਰੀ ਗੱਲ ਨਹੀਂ ਸੁਣੀ,+ 23 ਉਨ੍ਹਾਂ ਵਿੱਚੋਂ ਇਕ ਵੀ ਜਣਾ ਉਸ ਦੇਸ਼ ਨੂੰ ਕਦੀ ਨਹੀਂ ਦੇਖੇਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਸਹੁੰ ਖਾਧੀ ਸੀ। ਹਾਂ, ਜਿਨ੍ਹਾਂ ਨੇ ਮੇਰਾ ਅਪਮਾਨ ਕੀਤਾ, ਉਹ ਇਹ ਦੇਸ਼ ਨਹੀਂ ਦੇਖਣਗੇ।+

ਪੰਜਾਬੀ ਪ੍ਰਕਾਸ਼ਨ (1987-2025)
ਲਾਗ-ਆਊਟ
ਲਾਗ-ਇਨ
  • ਪੰਜਾਬੀ
  • ਲਿੰਕ ਭੇਜੋ
  • ਮਰਜ਼ੀ ਮੁਤਾਬਕ ਬਦਲੋ
  • Copyright © 2025 Watch Tower Bible and Tract Society of Pennsylvania
  • ਵਰਤੋਂ ਦੀਆਂ ਸ਼ਰਤਾਂ
  • ਪ੍ਰਾਈਵੇਸੀ ਪਾਲਸੀ
  • ਪ੍ਰਾਈਵੇਸੀ ਸੈਟਿੰਗ
  • JW.ORG
  • ਲਾਗ-ਇਨ
ਲਿੰਕ ਭੇਜੋ