ਗਿਣਤੀ 14:29 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 29 ਮੇਰੇ ਖ਼ਿਲਾਫ਼ ਬੁੜਬੁੜਾਉਣ ਕਰਕੇ ਇਸ ਉਜਾੜ ਵਿਚ ਤੁਹਾਡੀਆਂ ਲਾਸ਼ਾਂ, ਹਾਂ, ਮੰਡਲੀ ਦੇ ਉਨ੍ਹਾਂ ਸਾਰੇ ਲੋਕਾਂ ਦੀਆਂ ਲਾਸ਼ਾਂ ਡਿਗਣਗੀਆਂ+ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ ਅਤੇ ਜਿਨ੍ਹਾਂ ਦੇ ਨਾਂ ਸੂਚੀ ਵਿਚ ਦਰਜ ਹਨ।+ ਇਬਰਾਨੀਆਂ 3:17 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 17 ਇਸ ਤੋਂ ਇਲਾਵਾ, ਪਰਮੇਸ਼ੁਰ ਨੇ 40 ਸਾਲਾਂ ਤਕ ਕਿਨ੍ਹਾਂ ਨਾਲ ਘਿਰਣਾ ਕੀਤੀ ਸੀ?+ ਕੀ ਇਹ ਉਹ ਲੋਕ ਨਹੀਂ ਸਨ ਜਿਨ੍ਹਾਂ ਨੇ ਪਾਪ ਕੀਤਾ ਸੀ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿਚ ਡਿਗੀਆਂ ਸਨ?+
29 ਮੇਰੇ ਖ਼ਿਲਾਫ਼ ਬੁੜਬੁੜਾਉਣ ਕਰਕੇ ਇਸ ਉਜਾੜ ਵਿਚ ਤੁਹਾਡੀਆਂ ਲਾਸ਼ਾਂ, ਹਾਂ, ਮੰਡਲੀ ਦੇ ਉਨ੍ਹਾਂ ਸਾਰੇ ਲੋਕਾਂ ਦੀਆਂ ਲਾਸ਼ਾਂ ਡਿਗਣਗੀਆਂ+ ਜਿਨ੍ਹਾਂ ਦੀ ਉਮਰ 20 ਸਾਲ ਅਤੇ ਇਸ ਤੋਂ ਉੱਪਰ ਹੈ ਅਤੇ ਜਿਨ੍ਹਾਂ ਦੇ ਨਾਂ ਸੂਚੀ ਵਿਚ ਦਰਜ ਹਨ।+
17 ਇਸ ਤੋਂ ਇਲਾਵਾ, ਪਰਮੇਸ਼ੁਰ ਨੇ 40 ਸਾਲਾਂ ਤਕ ਕਿਨ੍ਹਾਂ ਨਾਲ ਘਿਰਣਾ ਕੀਤੀ ਸੀ?+ ਕੀ ਇਹ ਉਹ ਲੋਕ ਨਹੀਂ ਸਨ ਜਿਨ੍ਹਾਂ ਨੇ ਪਾਪ ਕੀਤਾ ਸੀ ਅਤੇ ਜਿਨ੍ਹਾਂ ਦੀਆਂ ਲਾਸ਼ਾਂ ਉਜਾੜ ਵਿਚ ਡਿਗੀਆਂ ਸਨ?+