2 ਇਸ ਲਈ ਉਹ ਆਸਾ ਨੂੰ ਮਿਲਣ ਗਿਆ ਅਤੇ ਉਸ ਨੂੰ ਕਿਹਾ: “ਹੇ ਆਸਾ ਅਤੇ ਸਾਰੇ ਯਹੂਦਾਹ ਤੇ ਬਿਨਯਾਮੀਨ, ਮੇਰੀ ਗੱਲ ਸੁਣੋ! ਯਹੋਵਾਹ ਤੁਹਾਡੇ ਨਾਲ ਉਦੋਂ ਤਕ ਰਹੇਗਾ ਜਦੋਂ ਤਕ ਤੁਸੀਂ ਉਸ ਨਾਲ ਰਹੋਗੇ;+ ਜੇ ਤੁਸੀਂ ਉਸ ਨੂੰ ਭਾਲੋਗੇ, ਤਾਂ ਉਹ ਆਪੇ ਤੁਹਾਨੂੰ ਲੱਭ ਪਵੇਗਾ,+ ਪਰ ਜੇ ਤੁਸੀਂ ਉਸ ਨੂੰ ਛੱਡ ਦਿੱਤਾ, ਤਾਂ ਉਹ ਵੀ ਤੁਹਾਨੂੰ ਛੱਡ ਦੇਵੇਗਾ।+